ਪੜਚੋਲ ਕਰੋ
Advertisement
ਕਿਸਾਨ ਜਥੇਬੰਦੀਆਂ ਦਾ ਵੱਡਾ ਫੈਸਲਾ, ਲਾਡੋਵਾਲ ਟੋਲ ਨੂੰ ਲਾਉਣਗੇ ਪੱਕੇ ਤਾਲੇ
ਕਿਸਾਨ ਜਥੇਬੰਦੀਆਂ ਦਾ ਵੱਡਾ ਫੈਸਲਾ, ਲਾਡੋਵਾਲ ਟੋਲ ਨੂੰ ਲਾਉਣਗੇ ਪੱਕੇ ਤਾਲੇ
ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜਾ ਤੇ ਧਰਨੇ ਤੇ ਬੈਠੇ ਕਿਸਾਨਾ ਨੇ ਲਿਆ ਵਡਾ ਫੈਸਲਾ , ਕਿਸਾਨਾ ਨੇ ਕਿਹਾ ਕਿ ਅਸੀ ਪਰਸ਼ਾਸਨ ਨੂੰ ਆਪਣੀਆ ਮੰਗਾ ਦਸੀਆ ਸੀ, ਪਰ ਸਾਡੀਆ ਮੰਗਾ ਪੂਰੀਆ ਨਹੀ ਕੀਤੀਆ ਗਈਆਂ। ਕਿਸਾਨ ਜਥੇਬੰਦੀਆਂ ਦੇ ਵੱਲੋਂ 15ਵੇਂ ਦਿਨ ਵੀ ਸੰਘਰਸ਼ ਲਗਾਤਾਰ ਜਾਰੀ, ਲਾਡੋਵਾਲ ਟੋਲ ਨੂੰ ਪੱਕੇ ਤਾਲੇ ਲਾਉਣ ਦਾ ਫੈਸਲਾ ਲਿਆ ਗਿਆ ਹੈ
ਪੰਜਾਬ ਦਾ ਸਭ ਤੋਂ ਮਹਿੰਗਾ ਅਤੇ ਸਭ ਤੋਂ ਵੱਡਾ ਲਾਡੋਵਾਲ ਟੋਲ ਪਲਾਜ਼ਾ ਕਿਸਾਨਾਂ ਨੇ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਲਗਾਤਾਰ ਪਿਛਲੇ ਦੋ ਹਫਤਿਆਂ ਤੋਂ ਕਿਸਾਨ ਟੋਲ ਪਲਾਜ਼ਾ ਉੱਤੇ ਧਰਨੇ ਉੱਤੇ ਬੈਠੇ ਹਨ ਅਤੇ ਕਿਸਾਨਾਂ ਦੀ ਮੰਗ ਹੈ ਕਿ ਟੋਲ ਪਲਾਜ਼ਾ ਦੀਆਂ ਵਧਾਈਆਂ ਹੋਈਆਂ ਕੀਮਤਾਂ ਵਾਪਸ ਲਈਆਂ ਜਾਣ ਕਿਉਂਕਿ ਇਹ ਟੋਲ ਪਲਾਜ਼ਾ ਪਹਿਲਾਂ ਹੀ ਬਹੁਤ ਮਹਿੰਗਾ ਹੈ ਅਤੇ ਸੁਵਿਧਾਵਾਂ ਦੇ ਨਾਂ ਉੱਤੇ ਇੱਥੇ ਕੁਝ ਨਹੀਂ ਮਿਲ ਰਿਹਾ ਹੈ।
ਲੁਧਿਆਣਾ
ਹਾਈਵੇ 'ਤੇ ਬੇਕਾਬੂ ਹੋਈ ਬੱਸ ਨਾਲੇ 'ਚ ਜਾ ਪਲਟੀ, ਨਸ਼ੇ 'ਚ ਸੀ ਡਰਾਇਵਰ
ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਹੜੀ ਪਾਰਟੀ ਦੀ ਹੋਵੇਗੀ ਜਿੱਤ ? MC Election | Nagar Nigam |
FREE Apple Watch! ਫਰੀ ਵਿੱਚ ਮਿਲ ਰਹੀ ਹੈ Apple Watch,ਐਪਲ ਵਾਚ ਪਸੰਦ ਹੈ ਤਾਂ ਦੇਖੋ ਵੀਡੀਓ,
Sukhbir Badal ਦੀ ਸਜਾ ਹੋਈ ਸੰਪੂਰਨ, ਹਮਲੇ ਤੋਂ ਬਾਅਦ ਪਹਿਲੀ ਵਾਰ ਕਰਨਗੇ ਗੱਲ
Jagjit Dhallewal ਦੀ ਕਿਡਨੀ ਫੇਲ੍ਹ ਹੋਣ ਦਾ ਖਤਰਾ! ਮਰਨ ਵਰਤ ਤੁੜਵਾਉਣ ਲਈ ਹਾਈਕੋਰਟ 'ਚ ਪਈ ਪਟਿਸ਼ਨ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement