ਪੜਚੋਲ ਕਰੋ

2020 ਤੱਕ ਲਏ ਗਏ ਸਾਰੇ ਕਰਜ਼ੇ ਮੁਆਫ਼ ਕੀਤੇ

ਕਰਜ਼ਾ ਮੁਆਫ਼ੀ ਦਾ ਕੀਤਾ ਐਲਾਨ 

ਪੰਜਾਬ ਬਜਟ ਵਿਚ ਸਮਾਜਿਕ ਨਿਆਂ ਅਤੇ ਅਨੁਸੂਚਿਤ ਜਾਤੀਆਂ ਲਈ ਵਿੱਤ ਮੰਤਰੀ ਹਰਪਾਲ ਸਿੰਘ ਨੇ ਐਲਾਨ ਕਰਦੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਭਾਈਚਾਰੇ ਵੱਲੋਂ 'ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਨਿਗਮ' ਤੋਂ 2020 ਤੱਕ ਲਏ ਗਏ ਸਾਰੇ ਕਰਜ਼ੇ ਮੁਆਫ਼ ਕੀਤੇ ਜਾਂਦੇ ਹਨ। ਇਸ ਦੇ ਨਾਲ 5 ਹਜ਼ਾਰ ਲੋਕਾਂ ਨੂੰ ਲਾਭ ਮਿਲੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਅਤੇ ਸਾਰੇ ਦਲਿਤ ਵਰਗਾਂ ਦੇ ਵਿਕਾਸ ਲਈ ਵਿੱਤੀ ਸਾਲ 2025-26 ਵਿਚ ਅਨੁਸੂਚਿਤ ਜਾਤੀਆਂ ਉੱਪ-ਯੋਜਨਾ (ਐੱਸ. ਸੀ. ਐੱਸ. ਪੀ) ਲਈ 13,937 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ, ਜੋ ਸੂਬੇ ਦੇ ਕੁੱਲ੍ਹ ਬਜਟ ਦਾ 34 ਫ਼ੀਸਦੀ ਹੈ।  ਅੱਜ ਪੰਜਾਬ ਦਾ ਬਜਟ ਪੇਸ਼ ਕੀਤਾ ਗਿਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਰਾਜ ਦਾ ਬਜਟ ਪੇਸ਼ ਕੀਤਾ। ਸਦਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, 'ਮਾਨ ਸਰਕਾਰ ਨੇ ਆਰਥਿਕ ਤੌਰ 'ਤੇ ਕਮਜ਼ੋਰ ਪੰਜਾਬ ਨੂੰ ਆਰਥਿਕ ਤੌਰ 'ਤੇ ਮਜ਼ਬੂਤ ​​ਪੰਜਾਬ ਵਿੱਚ ਬਦਲਣ ਦਾ ਕੰਮ ਕੀਤਾ ਹੈ।'  ਵਿੱਤ ਮੰਤਰੀ ਵੱਲੋਂ 'ਬਦਲਦਾ ਪੰਜਾਬ' ਥੀਮ ਹੇਠ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਇਹ ਪਿਛਲੀ ਵਾਰ ਨਾਲੋਂ ਲਗਪਗ 15% ਵੱਧ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjab News : 30 ਸਾਲਾ ਪੁੱਤ ਦਾ ਪਰਿਵਾਰ ਨੇ ਰੁਕਵਾਇਆ ਅੰਤਿਮ ਸਸਕਾਰ , ਸ਼ਮਸ਼ਾਨਘਾਟ ਤੋਂ ਵਾਪਸ ਲਿਆਂਦੀ ਲਾਸ਼
Punjab News : 30 ਸਾਲਾ ਪੁੱਤ ਦਾ ਪਰਿਵਾਰ ਨੇ ਰੁਕਵਾਇਆ ਅੰਤਿਮ ਸਸਕਾਰ , ਸ਼ਮਸ਼ਾਨਘਾਟ ਤੋਂ ਵਾਪਸ ਲਿਆਂਦੀ ਲਾਸ਼
ਜਲੰਧਰ ਦੇ 3 ਹੋਟਲਾਂ 'ਤੇ ਆਬਕਾਰੀ ਵਿਭਾਗ ਦੀ ਰੇਡ, ਟੀਮ ਨੇ ਖੰਗਾਲਿਆ ਰਿਕਾਰਡ; ਮੱਚਿਆ ਹੜਕੰਪ
ਜਲੰਧਰ ਦੇ 3 ਹੋਟਲਾਂ 'ਤੇ ਆਬਕਾਰੀ ਵਿਭਾਗ ਦੀ ਰੇਡ, ਟੀਮ ਨੇ ਖੰਗਾਲਿਆ ਰਿਕਾਰਡ; ਮੱਚਿਆ ਹੜਕੰਪ
Punjab News: ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ 'ਚ ASI 'ਤੇ ਹਮਲਾ, TTH ਨੇ ਜ਼ਿੰਮੇਵਾਰੀ ਲਈ, ਪੁਲਿਸ ਨੂੰ ਧਮਕੀ ਦੇ ਬੋਲੇ- ਭਾਵੇਂ ਵਰਦੀ ਵਿੱਚ ਹੋਵੇ ਜਾਂ ਸਿਵਲ ਡਰੈੱਸ 'ਚ ਪਛਾਣਦੇ ਹਾਂ...
ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ 'ਚ ASI 'ਤੇ ਹਮਲਾ, TTH ਨੇ ਜ਼ਿੰਮੇਵਾਰੀ ਲਈ, ਪੁਲਿਸ ਨੂੰ ਧਮਕੀ ਦੇ ਬੋਲੇ- ਭਾਵੇਂ ਵਰਦੀ ਵਿੱਚ ਹੋਵੇ ਜਾਂ ਸਿਵਲ ਡਰੈੱਸ 'ਚ ਪਛਾਣਦੇ ਹਾਂ...
ਲੁਧਿਆਣਾ 'ਚ ਭਗਵਾਨ ਵਾਲਮੀਕੀ ਦਾ ਫਾੜਿਆ ਹੋਰਡਿੰਗ, ਲੋਕਾਂ ਨੇ ਦੋਸ਼ੀ ਕਾਬੂ ਕਰਕੇ ਚਾੜਿਆ ਕੁਟਾਪਾ, FIR ਦਰਜ
ਲੁਧਿਆਣਾ 'ਚ ਭਗਵਾਨ ਵਾਲਮੀਕੀ ਦਾ ਫਾੜਿਆ ਹੋਰਡਿੰਗ, ਲੋਕਾਂ ਨੇ ਦੋਸ਼ੀ ਕਾਬੂ ਕਰਕੇ ਚਾੜਿਆ ਕੁਟਾਪਾ, FIR ਦਰਜ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Embed widget