ਪੜਚੋਲ ਕਰੋ

America 'ਚ Punjabi ਨੌਜਵਾਨ ਦਾ ਗੋ.ਲੀ ਮਾਰ ਕੇ ਕ.ਤ.ਲ, ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ

Report- Bharat Bhushan (Patiala) 

ਪੰਜਾਬ ਦਾ ਨੌਜਵਾਨ ਵਿਦੇਸ਼ਾਂ ਦੀ ਉਡਾਨ ਇਸ ਕਰਕੇ ਲੈਂਦਾ ਕਿ ਉਸਦੇ ਪਰਿਵਾਰ ਦੇ ਵਿੱਚ ਵਿਦੇਸ਼ ਜਾਣ ਦੇ ਵਿੱਚ ਖੁਸ਼ਹਾਲੀ ਆਵੇ,, ਇਸੀ ਮੰਤਬ ਨੂੰ ਲੈ ਕੇ ਸਮਾਣਾ ਦਾ ਪਿੰਡ ਕੁਤਬਨਪੁਰ ਦਾ ਨੌਜਵਾਨ ਅਰਮਾਨ ਸਿੰਘ ਬਾਰਵੀਂ ਤੱਕ ਪੜਾਈ ਕਰਕੇ ਪਿਛਲੇ ਸਾਲ ਮਾਰਚ ਦੇ ਵਿੱਚ ਅਮਰੀਕਾ ਗਿਆ ਸੀ,, ਜਿੱਥੇ ਉਸਦੇ ਰਿਸ਼ਤੇਦਾਰ ਵੀ ਰਹਿੰਦੇ ਸਨ ,

ਆਪਣੀ ਭੈਣ ਨਾਲ ਆਪਣੀ ਮਾਂ ਨਾਲ ਗੱਲਬਾਤ ਉਸਨੇ ਕੀਤੀ ਅਤੇ ਆਪਣੇ ਭੈਣ ਦੀ ਜੰਗੀ ਪੜਾਈ ਦੇ ਬਾਰੇ ਜਾਣਕਾਰੀ ਹਾਸਿਲ ਕੀਤੀ। ਉਸਦੇ ਚੰਗੇ ਭਵਿੱਖ ਦੇ ਲਈ ਉਸਨੇ ਸੁਪਨੇ ਲਏ ਸੀ ਕਿ ਮੇਰੀ ਭੈਣ ਨੂੰ ਮੈਂ ਵਿਦੇਸ਼ ਜਾ ਕੇ ਉਸਦਾ ਚੰਗਾ ਵਿਆਹ ਕਰਾਂਗਾ । ਉਸ ਨੂੰ ਪੜਾਵਾਂਗਾ ਲੇਕਿਨ ਰਾਤ ਨੂੰ ਪਰਿਵਾਰ ਦੇ ਕੋਲ ਫੋਨ ਆਉਂਦਾ ਰਿਸ਼ਤੇਦਾਰਾਂ ਦਾ ਕੀ ਅਰਮਾਨ ਨੂੰ ਗੋਲੀ ਮਾਰ ਦਿੱਤੀ ਗਈ ਹੈ ਉਸਦੀ ਮੌਤ ਹੋ ਗਈ ਹੈ ।

ਇਸ ਸੂਚਨਾ ਮਿਲਣ ਦੇ ਬਾਅਦ ਪੂਰੇ ਪਿੰਡ ਦੇ ਵਿੱਚ ਸੋਗ ਦੀ ਲਹਿਰ ਹੈ। ਪਿੰਡ ਵਾਸੀਆਂ ਨੇ ਮੰਗ ਕੀਤੀ ਹੈ ਕਿ ਸਾਡੇ ਬੱਚੇ ਦੀ ਮ੍ਰਿਤਕ ਦੇਹ ਭਾਰਤ ਲਿਆਈ ਜਾਵੇ । 

ਸ਼ਾਟ ਵੀਡੀਓ Patiala824724

ਹੋਰ ਵੇਖੋ
Sponsored Links by Taboola

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਟਾਪ ਹੈਡਲਾਈਨ

ਜਲੰਧਰ 'ਚ 20 ਫੁੱਟ ਡੂੰਘੇ ਗੱਢੇ 'ਚ ਡਿੱਗੀ ਬਾਈਕ, ਤੜਫ-ਤੜਫ ਕੇ ਹੋਈ ਨੌਜਵਾਨ ਦੀ ਮੌਤ

ਲੁਧਿਆਣਾ 'ਚ ਪੱਖੇ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼, ਮੱਚਿਆ ਹੜਕੰਪ

ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ

ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ

ਪੰਜਾਬ 'ਚ ਡਿਵਾਈਡਰ ਨਾਲ ਟਕਰਾਇਆ ਕੈਂਟਰ, ਮਦਦ ਦੇ ਬਹਾਨੇ ਡਰਾਈਵਰ ਨਾਲ ਕੀਤੀ ਲੁੱਟ

ਪੰਜਾਬ-ਚੰਡੀਗੜ੍ਹ 'ਚ 7 ਮਾਰਚ ਤੋਂ ਮੌਸਮ ਖੁਸ਼ਕ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਛੇਵੀਂ ਵਾਰ T20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਪਹੁੰਚਿਆ ਭਾਰਤ, ਸੰਜੂ ਸੈਮਸਨ ਚਮਕੇ; ਜਾਣੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਮਾਰਚ 2026

Embed widget