ਕਿਸਾਨ ਲੀਡਰਾਂ ਨੂੰ ਪਟਿਆਲਾ ਜੇਲ ਤੋਂ ਕੀਤਾ ਸ਼ਿਫਟ
Punjab News: ਅੱਜ ਪੰਜਾਬ ਦਾ ਬਜਟ ਪੇਸ਼ ਕੀਤਾ ਗਿਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਰਾਜ ਦਾ ਬਜਟ ਪੇਸ਼ ਕੀਤਾ। ਸਦਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, 'ਮਾਨ ਸਰਕਾਰ ਨੇ ਆਰਥਿਕ ਤੌਰ 'ਤੇ ਕਮਜ਼ੋਰ ਪੰਜਾਬ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਪੰਜਾਬ ਵਿੱਚ ਬਦਲਣ ਦਾ ਕੰਮ ਕੀਤਾ ਹੈ।' ਵਿੱਤ ਮੰਤਰੀ ਵੱਲੋਂ 'ਬਦਲਦਾ ਪੰਜਾਬ' ਥੀਮ ਹੇਠ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਇਹ ਪਿਛਲੀ ਵਾਰ ਨਾਲੋਂ ਲਗਪਗ 15% ਵੱਧ ਹੈ।
ਕਰਜ਼ਾ ਮੁਆਫ਼ੀ ਦਾ ਕੀਤਾ ਐਲਾਨ
ਪੰਜਾਬ ਬਜਟ ਵਿਚ ਸਮਾਜਿਕ ਨਿਆਂ ਅਤੇ ਅਨੁਸੂਚਿਤ ਜਾਤੀਆਂ ਲਈ ਵਿੱਤ ਮੰਤਰੀ ਹਰਪਾਲ ਸਿੰਘ ਨੇ ਐਲਾਨ ਕਰਦੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਭਾਈਚਾਰੇ ਵੱਲੋਂ 'ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ
Tags :
Punjab ਚ ਵਾਪਰਿਆ ਦਰਦਨਾਕ ਹਾਦਸਾ AamAadmiParty #abpsanjha HARPALCHEEMA . Health Viralshorts Punjabbudge2025 Kisaan Punjab Budget 2025