ਪੜਚੋਲ ਕਰੋ

PM ਮੋਦੀ ਦੀ ਪਟਿਆਲਾ ਵਿੱਚ ਰੈਲੀ , ਕਿਸਾਨ ਕਰਨਗੇ ਪ੍ਰਦਰਸ਼ਨ

PM ਮੋਦੀ ਦੀ ਪਟਿਆਲਾ ਵਿੱਚ ਰੈਲੀ , ਕਿਸਾਨ ਕਰਨਗੇ ਪ੍ਰਦਰਸ਼ਨ #pmmodi #abplive #bhagwantmann #patiala ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਟਿਆਲਾ ਫੇਰੀ 'ਤੇ ਪੰਜਾਬ ਆ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਸੁਰੱਖਿਆ ਨੂੰ ਲੈਕੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਫੇਰੀ ਨੂੰ ਲੈ ਕੇ ਪੁਲਿਸ ਨੇ ਬੁੱਧਵਾਰ ਦੁਪਹਿਰ ਤੋਂ ਹੀ ਰੈਲੀ ਵਾਲੀ ਥਾਂ ਪੋਲੋ ਗਰਾਊਂਡ ਨੂੰ ਚਾਰੇ ਪਾਸਿਓਂ ਸੀਲ ਕਰ ਦਿੱਤਾ ਹੈ। ਇਥੋਂ ਤੱਕ ਕਿ ਪੋਲੋ ਗਰਾਊਂਡ ਵਾਲੇ ਰਸਤਿਆਂ ਦੀ ਵੀ ਬੈਰੀਕੇਡਿੰਗ ਕਰਕੇ ਫੋਰਸ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਪੋਲੋ ਗਰਾਊਂਡ ਦੇ ਨਾਲ-ਨਾਲ ਵਾਈ. ਪੀ. ਐੱਸ. ਸਟੇਡੀਅਮ ਜਿਥੇ ਪ੍ਰਧਾਨ ਮੰਤਰੀ ਦਾ ਹੈਲੀਕਾਪਟਰ ਲੈਂਡ ਕਰੇਗਾ ਤੇ ਨਿਊ ਮੋਤੀ ਮਹਿਲ ਦੀ ਸੁਰੱਖਿਆ ਨੂੰ ਵੀ ਵਧਾ ਦਿੱਤਾ ਗਿਆ ਹੈ।ਬੁੱਧਵਾਰ ਨੂੰ ਟੈਂਟ ਲਗਾਉਣ, ਕੁਰਸੀਆਂ ਤੇ ਸਟੇਜ ਆਦਿ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਦੇਰ ਰਾਤ ਤੱਕ ਇਥੇ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੀ ਰੈਲੀ ਵਾਲੀ ਥਾਂ ਤੋਂ ਬਾਹਰ ਕਰ ਦਿੱਤਾ ਗਿਆ। ਪੁਲਿਸ ਵਲੋਂ ਜਿਹਡ਼ਾ ਰੂਟ ਪਲਾਨ ਬਣਾਇਆ ਗਿਆ ਸੀ, ਉਸ ਮੁਤਾਬਕ ਸਾਰੀਆਂ ਥਾਵਾਂ ’ਤੇ ਬੈਰੀਕੇਡਿੰਗ ਕਰਕੇ ਟ੍ਰੈਫਿਕ ਨੂੰ ਹੋਲੀ ਕਰਕੇ ਲੰਘਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਪੰਜਾਬ ਦੇ 4 ਜ਼ਿਲ੍ਹਿਆਂ ਦੀ ਪੁਲਿਸ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵੱਡੀ ਗਿਣਤੀ ’ਚ ਪੈਰਾ-ਮਿਲਟਰੀ ਫੋਰਸ ਤਾਇਨਾਤ ਕੀਤੀ ਗਈ ਹੈ। Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਟਾਪ ਹੈਡਲਾਈਨ

ਪੰਚਕੂਲਾ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ
ਪੰਚਕੂਲਾ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਲੁਧਿਆਣਾ 'ਚ ਇਨਫਲੂਐਂਸਰ ਭਾਬੀ ਚੁੰਮੇਵਾਲੀ ਵਿਰੁੱਧ ਦਰਜ FIR, ਨਿਹੰਗਾਂ ਨੇ ਕਿਹਾ - ਅਸ਼ਲੀਲ ਕੰਟੈਂਟ ਫੈਲਾਇਆ, ਧਾਰਮਿਕ ਭਾਵਨਾਵਾਂ ਨੂੰ...
ਲੁਧਿਆਣਾ 'ਚ ਇਨਫਲੂਐਂਸਰ ਭਾਬੀ ਚੁੰਮੇਵਾਲੀ ਵਿਰੁੱਧ ਦਰਜ FIR, ਨਿਹੰਗਾਂ ਨੇ ਕਿਹਾ - ਅਸ਼ਲੀਲ ਕੰਟੈਂਟ ਫੈਲਾਇਆ, ਧਾਰਮਿਕ ਭਾਵਨਾਵਾਂ ਨੂੰ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਚਕੂਲਾ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ
ਪੰਚਕੂਲਾ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ
ਸਸਤੇ ਵਿੱਚ ਸਾਊਦੀ ਅਰਬ ਦੀ ਯਾਤਰਾ ਕਰੋ, ਇਹ ਬਜਟ ਏਅਰਲਾਈਨ ਭਾਰਤ ਵਿੱਚ ਦਾਖਲ ਹੁੰਦੀ ਹੈ, ਹੈਦਰਾਬਾਦ ਤੋਂ ਸਿੱਧਾ ਰਿਆਧ ਪਹੁੰਚਦੀ ਹੈ
ਸਸਤੇ ਵਿੱਚ ਸਾਊਦੀ ਅਰਬ ਦੀ ਯਾਤਰਾ ਕਰੋ, ਇਹ ਬਜਟ ਏਅਰਲਾਈਨ ਭਾਰਤ ਵਿੱਚ ਦਾਖਲ ਹੁੰਦੀ ਹੈ, ਹੈਦਰਾਬਾਦ ਤੋਂ ਸਿੱਧਾ ਰਿਆਧ ਪਹੁੰਚਦੀ ਹੈ
100 Rupee : ਕਿਤੇ ਤੁਹਾਡੀ ਜੇਬ 'ਚ ਪਿਆ 100 ਰੁਪਏ ਦਾ ਨੋਟ ਨਕਲੀ ਤਾਂ ਨਹੀਂ? RBI ਨੇ ਦੱਸੇ ਪਛਾਣ ਦੇ 7 ਆਸਾਨ ਤਰੀਕੇ
100 Rupee : ਕਿਤੇ ਤੁਹਾਡੀ ਜੇਬ 'ਚ ਪਿਆ 100 ਰੁਪਏ ਦਾ ਨੋਟ ਨਕਲੀ ਤਾਂ ਨਹੀਂ? RBI ਨੇ ਦੱਸੇ ਪਛਾਣ ਦੇ 7 ਆਸਾਨ ਤਰੀਕੇ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Jio, Airtel, Vi ਦੇ ਰਿਚਾਰਜ ਹੋ ਸਕਦੇ ਮਹਿੰਗੇ! ਯੂਜ਼ਰਸ ਨੂੰ ਲੱਗੇਗਾ ਵੱਡਾ ਝਟਕਾ; ਜਾਣੋ ਕਿੰਨੀਆਂ ਵਧਣਗੀਆਂ ਕੀਮਤਾਂ
Jio, Airtel, Vi ਦੇ ਰਿਚਾਰਜ ਹੋ ਸਕਦੇ ਮਹਿੰਗੇ! ਯੂਜ਼ਰਸ ਨੂੰ ਲੱਗੇਗਾ ਵੱਡਾ ਝਟਕਾ; ਜਾਣੋ ਕਿੰਨੀਆਂ ਵਧਣਗੀਆਂ ਕੀਮਤਾਂ
Big Blast: ਰਾਸ਼ਟਰਪਤੀ ਦੇ ਹੋਟਲ ਬਾਹਰ ਡਿੱਗਿਆ ਬੰਬ, ਰਾਜਧਾਨੀ ਚ ਇੱਕ ਤੋਂ ਬਾਅਦ ਇੱਕ ਹੋਏ ਕਈ ਧਮਾਕੇ...
Big Blast: ਰਾਸ਼ਟਰਪਤੀ ਦੇ ਹੋਟਲ ਬਾਹਰ ਡਿੱਗਿਆ ਬੰਬ, ਰਾਜਧਾਨੀ ਚ ਇੱਕ ਤੋਂ ਬਾਅਦ ਇੱਕ ਹੋਏ ਕਈ ਧਮਾਕੇ...
Bank Holiday: ਵੀਰਵਾਰ ਨੂੰ ਬੈਂਕ ਰਹਿਣਗੇ ਬੰਦ? ਹੋਵੇਗੀ ਛੁੱਟੀ, ਘਰ ਤੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਅਪਡੇਟ
Bank Holiday: ਵੀਰਵਾਰ ਨੂੰ ਬੈਂਕ ਰਹਿਣਗੇ ਬੰਦ? ਹੋਵੇਗੀ ਛੁੱਟੀ, ਘਰ ਤੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਅਪਡੇਟ
ਕੇਰਲ 'ਚ ਲੈਂਡਸਲਾਈਡਿੰਗ ਦੀਆਂ ਖੌਫ਼ਨਾਕ ਤਸਵੀਰਾਂ, 3 ਦੀ ਮੌਤ, 7 ਲਾਪਤਾ; ਮੱਚੀ ਹਫੜਾ-ਦਫੜੀ
ਕੇਰਲ 'ਚ ਲੈਂਡਸਲਾਈਡਿੰਗ ਦੀਆਂ ਖੌਫ਼ਨਾਕ ਤਸਵੀਰਾਂ, 3 ਦੀ ਮੌਤ, 7 ਲਾਪਤਾ; ਮੱਚੀ ਹਫੜਾ-ਦਫੜੀ
Embed widget