ਪੜਚੋਲ ਕਰੋ
Patiala ਦੇ ਪਿੰਡ ਅਕਬਰਪੁਰ ਦੇ ਨੇੜੇ BMW ਦੀ ਜ਼ਬਰਦਸਤ ਟੱਕਰ, ਦੋ ਵਿਅਕਤੀਆਂ ਦੀ ਹੋਈ ਮੌਤ
Patiala ਦੇ ਪਿੰਡ ਅਕਬਰਪੁਰ ਦੇ ਨੇੜੇ BMW ਦੀ ਜ਼ਬਰਦਸਤ ਟੱਕਰ, ਦੋ ਵਿਅਕਤੀਆਂ ਦੀ ਹੋਈ ਮੌਤ
ਪਟਿਆਲਾ ਦੇ ਥਾਣਾ ਜੁਲਕਾ ਦੇ ਪਿੰਡ ਅਕਬਰਪੁਰ ਦੇ ਨੇੜੇ ਹੋਇਆ ਸੜਕੀ ਹਾਦਸਾ... ਦੋ ਵਿਅਕਤੀਆਂ ਦੀ ਹੋਈ ਮੌਤ।
ਮਿਰਤਕਾਂ ਦੇ ਵਿੱਚੋਂ ਇੱਕ ਕੁਝ ਸਮਾਂ ਪਹਿਲਾਂ ਇੰਗਲੈਂਡ ਤੋਂ ਵਾਪਸ ਆਇਆ ਸੀ....
ਪਟਿਆਲਾ ਪੇਹੋਵਾ ਰੋਡ ਦੇ ਉੱਪਰ ਬੀਐਮਡਬਲਯੂ ਕਾਰ ਅਤੇ ਕੈਂਟਰ ਦੇ ਵਿਚਕਾਰ ਹੋਈ ਟੱਕਰ ਤੋਂ ਬਾਅਦ ਕਾਰ ਦਾ ਸਨਤੁਲਨ ਵਿਗੜ ਗਿਆ ਜਿਸ ਦੇ ਚਲਦੇ ਕਾਰ ਸਵਾਰ ਨੌਜਵਾਨਾ ਦੀ ਮੌਤ ਹੋ ਗਈ।।
ਕਾਰ ਚਾਲਕ 32 ਸਾਲਾ ਲਖਵਿੰਦਰ ਕੁਝ ਸਮਾਂ ਪਹਿਲਾਂ ਇੰਗਲੈਂਡ ਤੋਂ ਵਾਪਸ ਆਇਆ ਸੀ ਤੇ ਉਸਦੇ ਨਾਲ ਹੀ ਉਸਦਾ ਦੋਸਤ ਸੰਦੀਪ ਵੀ ਗੱਡੀ ਦੇ ਵਿੱਚ ਮੌਜੂਦ ਸੀ।
ਦੋਨਾਂ ਦੋਸਤਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਬੜੀ ਮੁਸ਼ਕਿਲ ਦੇ ਨਾਲ ਦੋਨਾਂ ਦੀਆਂ ਲਾਸ਼ਾਂ ਨੂੰ ਗੱਡੀ ਚੋਂ ਬਾਹਰ ਕੱਢਿਆ ਗਿਆ।
ਪੁਲਿਸ ਦੇ ਵੱਲੋਂ ਮ੍ਰਿਤਕ ਦੇ ਪਰਿਵਾਰ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਕੈਂਟਰ ਚਾਲਕ ਦੇ ਉੱਪਰ ਮਾਮਲਾ ਦਰਜ ਕਰ ਲਿਆ ਗਿਆ ਹੈ
ਪਟਿਆਲਾ
ਪਿੰਡਾ ਦੇ ਬੱਚਿਆਂ ਦੇ ਵਿਕਾਸ ਲਈ ਕੀ ਕਰ ਰਹੀ ਗਲੋਬਲ ਸਿੱਖਸ ਸੰਸਥਾ|Global Sikhs | Abp Sanjha|
Shambhu Border ਨੇੜੇ ਗੁੰਡਾਗਰਦੀ, ਸ਼ਰੇਆਮ ਨਜਾਇਜ਼ ਵਸੂਲੀ ਕਰ ਰਹੇ ਪਿੰਡ ਵਾਸੀ
Canada|Job Crisis|ਕੈਨੇਡਾ 'ਚ ਪੰਜਾਬੀਆਂ ਨੂੰ ਵੱਡਾ ਝਟਕਾ!10 ਲੱਖ ਨੌਜਵਾਨਾਂ ਦੀਆਂ ਜਾਣਗੀਆਂ ਨੌਕਰੀਆਂ|abp sanjha|
Farmer Protest | ਕਿਸਾਨਾਂ ਵੱਲੋਂ PM Modi ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ?
Farmer Protest|ਮਰਨ ਵਰਤ 'ਤੇ ਬੈਠੇ 111 ਕਿਸਾਨਾਂ ਨੇ ਖਨੌਰੀ ਸਰਹੱਦ 'ਤੇ ਕਿਵੇਂ ਕੱਟੀ ਰਾਤ|Jagjit Singh Dhallewal
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਮਨੋਰੰਜਨ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement