Land Pooling Policy| ਲੈਂਡ ਪੂਲਿੰਗ 'ਤੇ ਪਰਗਟ ਸਿੰਘ ਦਾ ਖੁਲਾਸਾ, ਕਿਉਂ ਲਾਗੂ ਕਰ ਰਹੀ ਆਪ ਸਰਕਾਰ ?

ਇਹ ਮੋਰਚਾ ਗੁਰਦੁਆਰਾ ਸ੍ਰੀ ਅੰਬ ਸਾਹਿਬ, ਮੋਹਾਲੀ ਤੋਂ ਅਰਦਾਸ ਕਰਕੇ ਰਵਾਨਾ ਹੋਇਆ ਕਰੇਗਾ। ਉੱਥੇ ਹੀ ਇਸ ਮੋਰਚੇ ਦੀ ਅਰੰਭਤਾ 31 ਜੁਲਾਈ ਨੂੰ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਾਠ ਆਰੰਭ ਕਰਵਾਕੇ ਕੀਤੀ ਜਾਵੇਗੀ। 

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ⁠ਮੋਰਚਾ ਅਰਵਿੰਦ ਕੇਜਰੀਵਾਲ ਦੀ ਮੋਹਾਲੀ ਵਾਲੀ ਰਿਹਾਇਸ਼ ਦੇ ਬਾਹਰ ਲੱਗੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ⁠ਜਦੋਂ ਤੱਕ Land Grabbing Scheme ਵਾਪਿਸ ਨਹੀਂ ਹੁੰਦੀ, ਉਦੋਂ ਤੱਕ ਮੋਰਚਾ ਜਾਰੀ ਰਹੇਗਾ।

ਜ਼ਿਕਰ ਕਰ ਦਈਏ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਲੈਂਡ ਪੂਲਿੰਗ ਨੀਤੀ ਦਾ ਕਿਸਾਨਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਵੀ ਕਿਤੇ ਨਾ ਕਿਤੇ ਕਿਸਾਨਾਂ ਦੇ ਹੱਕ ਵਿੱਚ ਖੜ੍ਹਿਆ ਨਜ਼ਰ ਆ ਰਿਹਾ ਹੈ, ਅਕਾਲੀ ਦਲ ਵਲੋਂ ਵੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉੱਥੇ ਹੀ ਅੱਜ ਅਕਾਲੀ ਦਲ ਨੇ ਐਲਾਨ ਕਰਦਿਆਂ ਹੋਇਆਂ ਕਿਹਾ ਕਿ ਜਦੋਂ ਤੱਕ ਸਰਕਾਰ ਆਹ ਪੋਲਿਸੀ ਵਾਪਸ ਨਹੀਂ ਲੈਂਦੀ ਹੈ।

JOIN US ON

Telegram
Sponsored Links by Taboola