ਪੜਚੋਲ ਕਰੋ
Land Pooling Scheme| ਲੈਂਡ ਪੂਲਿੰਗ ਨੀਤੀ ਖਿਲਾਫ ਭਾਜਪਾ ਦਾ ਵੱਡਾ ਐਲਾਨ|Abp sanjha|
ਸ਼੍ਰੋਮਣੀ ਅਕਾਲੀ ਦਲ ਵੀ ਕਿਤੇ ਨਾ ਕਿਤੇ ਕਿਸਾਨਾਂ ਦੇ ਹੱਕ ਵਿੱਚ ਖੜ੍ਹਿਆ ਨਜ਼ਰ ਆ ਰਿਹਾ ਹੈ, ਅਕਾਲੀ ਦਲ ਵਲੋਂ ਵੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉੱਥੇ ਹੀ ਅੱਜ ਅਕਾਲੀ ਦਲ ਨੇ ਐਲਾਨ ਕਰਦਿਆਂ ਹੋਇਆਂ ਕਿਹਾ ਕਿ ਜਦੋਂ ਤੱਕ ਸਰਕਾਰ ਆਹ ਪੋਲਿਸੀ ਵਾਪਸ ਨਹੀਂ ਲੈਂਦੀ ਹੈ।
ਉਦੋਂ ਤੱਕ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਦੀ ਚੰਡੀਗੜ੍ਹ ਦੀ ਰਿਹਾਇਸ਼ ਅੱਗੇ ਪੱਕਾ ਮੋਰਚਾ ਲਾਇਆ ਜਾਵੇਗਾ। ਇਸ ਦੇ ਨਾਲ ਹੀ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਐਲਾਨ ਕਰਨ ਤੋਂ ਬਾਅਦ ਲੁਧਿਆਣਾ ਵਿੱਚ ਵੱਡਾ ਇਕੱਠ ਕੀਤਾ ਗਿਆ ਹੈ, ਜਿਸ ਵਿੱਚ ਸਰਕਾਰ ਤੋਂ ਆਪਣੀ ਜ਼ਮੀਨ ਨੂੰ ਬਚਾਉਣ ਲਈ ਪ੍ਰਦਰਸ਼ਨ ਕੀਤਾ ਜਾਵੇਗਾ।Land Pooling Scheme| ਲੈਂਡ ਪੂਲਿੰਗ ਨੀਤੀ ਖਿਲਾਫ ਭਾਜਪਾ ਦਾ ਵੱਡਾ ਐਲਾਨ|Abp sanjha|
Tags :
Land Pooling Schemਹੋਰ ਵੇਖੋ






















