ਪੜਚੋਲ ਕਰੋ
ਕੇਂਦਰੀ ਮੰਤਰੀ J P Nadda ਨੂੰ MP Malwinder Kang ਦਾ ਕਰਾਰਾ ਜਵਾਬ
ਕੇਂਦਰੀ ਮੰਤਰੀ J P Nadda ਨੂੰ MP Malwinder Kang ਦਾ ਕਰਾਰਾ ਜਵਾਬ
ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਆਯੁਸ਼ਮਾਨ ਯੋਜਨਾ ਦੇ ਬਕਾਇਆ ਫੰਡਾਂ ਬਾਰੇ ਭਾਜਪਾ ਪ੍ਰਧਾਨ ਅਤੇ ਸਿਹਤ ਮੰਤਰੀ ਜੇਪੀ ਨੱਡਾ ਦੇ ਬਿਆਨ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ। ਕੰਗ ਨੇ ਭਾਜਪਾ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਵਿਤਕਰੇ ‘ਤੇ ਅਫਸੋਸ ਜ਼ਾਹਰ ਕਰਦਿਆਂ ਨੱਡਾ ਨੂੰ ਸੂਬੇ ਦੇ ਬਕਾਏ ਵੱਖ-ਵੱਖ ਫੰਡਾਂ ਦੀ ਵੀ ਯਾਦ ਦਿਵਾਈ।
ਸ਼ਨੀਵਾਰ ਨੂੰ ਪਾਰਟੀ ਦਫਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਆਯੂਸ਼ਮਾਨ ਭਾਰਤ ਯੋਜਨਾ ਤਹਿਤ ਕੁੱਲ 376 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ 220 ਕਰੋੜ ਰੁਪਏ ਕੇਂਦਰ ਸਰਕਾਰ ਦੇ ਬਕਾਇਆ ਹਨ। ਉਨ੍ਹਾਂ ਇਹ ਵੀ ਉਜਾਗਰ ਕੀਤਾ ਕਿ ਕੇਂਦਰ ਸਰਕਾਰ ਨੇ ਪੰਜਾਬ ਲਈ ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਦੇ ਫੰਡਾਂ ਵਿੱਚ 950 ਕਰੋੜ ਰੁਪਏ ਰੋਕੇ ਹੋਏ ਹਨ।
Tags :
MP Malwinder Kangਜ਼ਿਲ੍ਹੇ
Weapons| ਹਥਿਆਰਾਂ ਨਾਲ ਵੀਡੀਓ ਬਣਾ ਰਹੇ ਨੋਜਵਾਨ 'ਤੇ ਪੁਲਸ ਦੀ ਕਾਰਵਾਈ|Punjab Police|abp sanjha|
ਦਿਨ ਦਿਹਾੜੇ ਔਰਤ ਨੂੰ ਅਗਵਾ, ਸੱਚਾਈ ਜਾਣ ਕੇ ਉੱਡ ਜਾਣਗੇ ਹੋਸ਼ | Married Girl Video
ਦਿੱਲੀ ਪੁਲਸ ਕਿਸਦੇ ਇਸ਼ਾਰੇ 'ਤੇ ਕੀ ਕਰਦੀ CM ਭਗਵੰਤ ਮਾਨ ਖੋਲ ਦਿੱਤੀ ਪੋਲ
Gurpatwant Pannun |Bhagwant Mann|Patiala ਜੇਲ 'ਚ ਡੱਕਾਂਗੇ, ਚੂਹੇ 'ਗੁਰਪਤਵੰਤ ਪੰਨੂ' ਨੂੰ|DIG Mandeep Sidhu|
Dal Khalsa| Akali Dal Amritsar | ਦਲ ਖਾਲਸਾ ਤੇ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੂੰ ਪੁਲਸ ਨੇ ਕੀਤਾ ਨਜਰਬੰਦ |
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਜਲੰਧਰ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement