ਪੜਚੋਲ ਕਰੋ
Ravneet Bittu| ਰਵਨੀਤ ਬਿੱਟੂ ਸਮੇਤ 3 ਲੀਡਰਾਂ ਵਿਰੁੱਧ ਚਾਰਜਸ਼ੀਟ, ਲੁਧਿਆਣਾ ਅਦਾਲਤ 'ਚ ਪੇਸ਼ ਹੋਣ ਦੇ ਹੁਕਮ|Ludhiana
Ravneet Bittu | Chargesheet against 3 leaders including Ravneet Bittu, order to appear in Ludhiana court | Ludhiana
ਲੁਧਿਆਣਾ ਨਗਰ ਨਿਗਮ ਸਾਹਮਣੇ ਪ੍ਰਦਰਸ਼ਨ ਕਰਨ ਦੇ ਮਾਮਲੇ 'ਚ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ 2 ਸੀਨੀਅਰ ਕਾਂਗਰਸੀ ਆਗੂਆਂ ਖਿਲਾਫ਼ ਲੁਧਿਆਣਾ ਪੁਲਿਸ ਨੇ ਅਦਾਲਤ 'ਚ ਚਾਰਜਸ਼ੀਟ ਦਾਖਲ ਕੀਤੀ ਹੈ, ਜਿਸ 'ਤੇ ਅਦਾਲਤ ਨੇ ਤਿੰਨਾਂ ਆਗੂਆਂ ਨੂੰ 17 ਮਾਰਚ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਹੈ।
ਜੱਜ ਜੁਗਰਾਜ ਸਿੰਘ ਦੀ ਅਦਾਲਤ ਨੇ ਚਾਰਜਸ਼ੀਟ 'ਤੇ ਨੋਟਿਸ ਲੈਂਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਸੰਜੇ ਤਲਵਾਰ ਨੂੰ ਚਾਰਜ ਸੀਟ ਦਾਇਰ ਕਰਕੇ 17 ਮਾਰਚ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਹੈ।
Tags :
Ravneet Bittuਹੋਰ ਵੇਖੋ






















