ਪੜਚੋਲ ਕਰੋ
ਬਾਲ ਜਿਨਸੀ ਸੋਸ਼ਨ ਦੇ ਮੁਲਜ਼ਮ ਨਾਲ CM Mann ਦੇ ਪਰਿਵਾਰ ਦੀਆਂ ਤਸਵੀਰਾਂ, ਵਿਰੋਧੀਆਂ ਨੇ ਚੁੱਕੇ ਸਵਾਲ
ਅਕਾਲੀ ਦਲ ਨੇ ਤਰਨ ਤਾਰਨ ਜ਼ਿਮਨੀ ਚੋਣ ਲਈ ਐਲਾਨਿਆਂ ਉਮੀਦਵਾਰ, ਜਾਣੋ ਕਿਸ ਨੂੰ ਸੌਂਪੀ ਜ਼ਿੰਮੇਵਾਰੀ ?
ਤਰਨਤਾਰਨ ਦੇ ਝਬਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਵੱਡੀ ਰੈਲੀ ਕੀਤੀ। ਇਸ ਮੌਕੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਤਰਨਤਾਰਨ ਹਲਕੇ ਦਾ ਇੰਚਾਰਜ ਲਾਇਆ ਜਾਂਦਾ ਹੈ। ਬਾਦਲ ਨੇ ਕਿਹਾ ਕਿ ਬੀਬੀ ਰੰਧਾਵਾ ਤਰਨਤਾਰਨ ਹਲਕੇ ਦੀ ਜ਼ਿਮਨੀ ਚੋਣ ਵਿੱਚ ਪਾਰਟੀ ਦੇ ਉਮੀਦਵਾਰ ਹੋਣਗੇ।ਤਰਨਤਾਰਨ ਦੇ ਝਬਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਵੱਡੀ ਰੈਲੀ ਕੀਤੀ। ਇਸ ਮੌਕੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਤਰਨਤਾਰਨ ਹਲਕੇ ਦਾ ਇੰਚਾਰਜ ਲਾਇਆ ਜਾਂਦਾ ਹੈ। ਬਾਦਲ ਨੇ ਕਿਹਾ ਕਿ ਬੀਬੀ ਰੰਧਾਵਾ ਤਰਨਤਾਰਨ ਹਲਕੇ ਦੀ ਜ਼ਿਮਨੀ ਚੋਣ ਵਿੱਚ ਪਾਰਟੀ ਦੇ ਉਮੀਦਵਾਰ ਹੋਣਗੇ।
Tags :
ABP Sanjhaਹੋਰ ਵੇਖੋ






















