ਪੜਚੋਲ ਕਰੋ

Rajpura ਵਿੱਚ ਭਿਆਨਕ ਹਾਦਸਾ 2 ਬੱਚਿਆਂ ਦੀ ਮੌਤ, ਪਰਿਵਾਰ ਹੋਇਆ ਤਬਾਹ

ਨੈਸ਼ਨਲ ਹਾਈਵੇ ਤੇ ਹੋਇਆ ਭਿਆਨਕ ਸੜਕ ਹਾਦਸਾ ਹਾਦਸੇ ਵਿੱਚ ਦੋ ਬੱਚਿਆਂ ਦੀ ਮੌਤ, ਦੋ ਗੰਭੀਰ ਜ਼ਖਮੀ

ਹਾਦਸਾ ਹੋਣ ਤੋਂ ਤਿੰਨ ਘੰਟੇ ਬਾਅਦ ਵੀ ਲੋਕ ਕਰਦੇ ਰਹੇ ਐਂਬੂਲੈਂਸ ਦੀ ਉਡੀਕ, ਮੌਕੇ ਤੇ ਮੌਜੂਦ ਲੋਕਾਂ ਨੇ ਵੀਡੀਓ ਬਣਾ ਕੇ ਸਰਕਾਰ ਖਿਲਾਫ ਕੱਢੀ ਭੜਾਸ

ਰਾਜਪੁਰਾ 22 ਸਤੰਬਰ (ਗੁਰਪ੍ਰੀਤ ਧੀਮਾਨ)

ਦਿੱਲੀ ਅੰਮ੍ਰਿਤਸਰ ਨੈਸ਼ਨਲ ਹਾਈਵੇ 44 ਤੇ ਬੀਤੇ ਦਿਨੀ ਦੁਪਹਿਰ ਇੱਕ ਭਿਆਨਕ ਸੜਕ ਹਾਦਸਾ ਹੋਇਆ।  ਜਿਸ ਵਿੱਚ ਇੱਕ ਟਰੈਕਟਰ ਟਰਾਲੀ ਵੱਲੋਂ ਇੱਕ ਐਕਟੀਵਾ ਸਵਾਰ ਨੂੰ ਟੱਕਰ ਮਾਰ ਦਿੱਤੀ ਗਈ। ਜਿਸ ਵਿੱਚ ਦੋ ਬੱਚਿਆਂ ਦੀ ਮੌਤ ਹੋ ਗਈ ਅਤੇ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਿਨਾਂ ਨੂੰ ਇਲਾਜ ਦੇ ਲਈ ਰਾਜਪੁਰਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਵੱਲੋਂ ਦੋ ਬੱਚਿਆਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਜਿਸ ਵਿਚ ਪਿੰਡ ਨਸ਼ਹਿਰਾ ਥਾਣਾ ਸੰਭੂ ਜ਼ਿਲ੍ਹਾ ਪਟਿਆਲਾ ਦੀ ਕਮਲਜੀਤ ਕੌਰ ਆਪਣੇ ਬੱਚਿਆਂ ਨੂੰ ਨਾਲ ਲੈ ਕੇ ਆਪਣੀ ਐਕਟੀਵਾ ਸਕੂਟੀ ਤੇ ਆ ਰਹੀ ਸੀ ਤਾਂ ਪਿੰਡ ਚਮਾਰੂ ਵਿਖੇ ਅਚਾਨਕ ਟਰੈਕਟਰ ਟਰਾਲੀ ਨਾਲ ਐਕਸੀਡੈਂਟ ਹੋ ਗਿਆ। ਜਿਸ ਕਾਰਨ ਕਮਲਜੀਤ ਕੌਰ, ਜਸਪ੍ਰੀਤ ਸਿੰਘ, ਰਵਨੀਤ ਸਿੰਘ ਅਤੇ ਅਮਰਜੀਤ ਸਿੰਘ ਉਮਰ ਕਰੀਬ 10/12 ਸਾਲ ਗੰਭੀਰ ਜਖਮੀ ਹੋ ਗਏ ਜਿਨਾਂ ਨੂੰ ਰਾਹਗੀਰਾਂ ਵੱਲੋਂ ਏ ਪੀ ਜੈਨ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਵੱਲੋਂ ਰਵਨੀਤ ਸਿੰਘ ਅਤੇ ਅਮਰਜੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਕਮਲਜੀਤ ਕੌਰ ਅਤੇ ਜਸਪ੍ਰੀਤ ਨੂੰ ਗੰਭੀਰ ਜਖਮੀ ਹੋਣ ਕਾਰਨ ਇਹਨਾਂ ਨੂੰ ਰਜਿੰਦਰ ਹਸਪਤਾਲ ਪਟਿਆਲਾ ਵਿਖੇ ਰੈਫਰ ਕੀਤਾ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਮੇਨ ਰੋਡ ਤੇ ਰੋਜ਼ਾਨਾ ਐਕਸੀਡੈਂਟ ਹੋ ਰਹੇ ਹਨ ਜਿਨਾਂ ਦੀ ਕੋਈ ਵੀ ਸਾਰ ਨਹੀਂ ਲੈ ਰਿਹਾ  ਕਿਹਾ ਕਿ ਤਿੰਨ ਘੱਟੋ ਤੱਕ ਐਂਬੂਲੈਂਸ ਨਹੀਂ ਆਈ ਅਤੇ ਜੋ ਸ਼ੰਭੂ ਬੈਰੀਅਰ ਕਿਸਾਨਾਂ ਨੇ ਰੋਕਿਆ ਹੋਇਆ ਹੈ ਉਸ ਕਾਰਨ ਵੀ ਵੱਡੇ ਐਕਸੀਡੈਂਟ ਹੋ ਰਹੇ ਹਨ ਜਿਸ ਕਾਰਨ ਕਾਫੀ ਮੁਸ਼ਕਲਾ ਪੇਸ਼ ਆ ਰਹੀਆਂ ਹਨ। ਟਰੈਕਟਰ ਟਰਾਲੀ ਦੇ ਮਾਲਕ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਪਰਿਵਾਰਿਕ ਮੈਂਬਰਾਂ ਨੂੰ ਇਨਸਾਫ ਦਵਾਇਆ ਜਾਵੇ ਕਿਉਂਕਿ ਉਹਨਾਂ ਦੇ ਪਿਤਾ ਦੀ ਕੁਝ ਦਿਨ ਪਹਿਲਾਂ ਹੀ ਮੋਤ ਹੋਈ ਹੈ।

ਵੀਡੀਓਜ਼ ਪਟਿਆਲਾ

ਅਮਰੀਕੀ ਰਾਸ਼ਟਰਪਤੀ ਚੋਣਾਂ 'ਚ ਸ਼ਾਨਦਾਰ ਜਿੱਤ 'ਤੇ Donald Trump ਨੂੰ ਫੋਨ ਕਰਕੇ ਵਧਾਈ ਦਿੱਤੀ

ਸ਼ਾਟ ਵੀਡੀਓ ਪਟਿਆਲਾ

ਹੋਰ ਵੇਖੋ
Advertisement

ਟਾਪ ਹੈਡਲਾਈਨ

ਗੁਰਪਤਵੰਤ ਪੰਨੂ ਨੇ ਰਾਮ ਮੰਦਰ ਨੂੰ ਉਡਾਉਣ ਦੀ ਦਿੱਤੀ ਧਮਕੀ, ਕਿਹਾ- ਅਯੁੱਧਿਆ 'ਚ ਹੋਵੇਗੀ ਹਿੰਸਾ, ਹਿੰਦੂਤਵ ਵਿਚਾਰਧਾਰਾ ਦੀ ਹਿਲਾ ਦਿਆਂਗੇ ਨੀਂਹ

ਰੇਲਵੇ ਯਾਤਰੀਆਂ ਲਈ ਜ਼ਰੂਰੀ ਖ਼ਬਰ! ਹੁਣ ਲੁਧਿਆਣਾ ਨਹੀਂ ਰੁਕਣਗੀਆਂ ਆਹ ਰੇਲਾਂ, ਦੇਖੋ ਪੂਰੀ ਲਿਸਟ

ਪੈਟਰੋਲ ਪੰਪ 'ਤੇ ਤੁਸੀਂ ਫ੍ਰੀ 'ਚ ਵਰਤ ਸਕਦੇ ਆਹ ਸੁਵਿਧਾਵਾਂ, ਇੱਥੇ ਦੋਖੇ ਪੂਰੀ ਲਿਸਟ

iPhone ਦੇ ਸ਼ੌਕੀਨਾਂ ਨੂੰ ਵੱਡਾ ਝਟਕਾ! ਹੁਣ ਨਹੀਂ ਮਿਲਣਗੇ ਇਹ ਤਿੰਨ ਮਾਡਲ, ਕੰਪਨੀ ਨੇ ਅਚਾਨਕ ਕੀਤੇ ਬੰਦ

ABP Premium
Advertisement

ਵੀਡੀਓਜ਼

ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ਦੀ ਹਵਾ ਹੋਈ ਜ਼ਹਿਰੀਲੀਗੁਰਪਤਵੰਤ ਪੰਨੂ ਨੇ ਦਿੱਤੀ ਧਮਕੀ, ਕਿਥੇ ਹੋ ਸਕਦੀ ਵਾਰਦਾਤ ਦੇਖੋ ਵੀਡੀਓCJI Sanjiv Khanna Oath: ਜਸਟਿਸ ਸੰਜੀਵ ਖੰਨਾ ਬਣੇ 51ਵੇਂ ਚੀਫ਼ ਜਸਟਿਸਲਾਂਚ ਹੋ ਗਈ ਨਵੀਂ Maruti Dezire, ਜਾਣੋ ਕੀ ਹੈ ਕੀਮਤ ਤੇ ਨਵੇਂ ਫੀਚਰ..

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੁਰਪਤਵੰਤ ਪੰਨੂ ਨੇ ਰਾਮ ਮੰਦਰ ਨੂੰ ਉਡਾਉਣ ਦੀ ਦਿੱਤੀ ਧਮਕੀ, ਕਿਹਾ- ਅਯੁੱਧਿਆ 'ਚ ਹੋਵੇਗੀ ਹਿੰਸਾ, ਹਿੰਦੂਤਵ ਵਿਚਾਰਧਾਰਾ ਦੀ ਹਿਲਾ ਦਿਆਂਗੇ ਨੀਂਹ
ਗੁਰਪਤਵੰਤ ਪੰਨੂ ਨੇ ਰਾਮ ਮੰਦਰ ਨੂੰ ਉਡਾਉਣ ਦੀ ਦਿੱਤੀ ਧਮਕੀ, ਕਿਹਾ- ਅਯੁੱਧਿਆ 'ਚ ਹੋਵੇਗੀ ਹਿੰਸਾ, ਹਿੰਦੂਤਵ ਵਿਚਾਰਧਾਰਾ ਦੀ ਹਿਲਾ ਦਿਆਂਗੇ ਨੀਂਹ
ਰੇਲਵੇ ਯਾਤਰੀਆਂ ਲਈ ਜ਼ਰੂਰੀ ਖ਼ਬਰ! ਹੁਣ ਲੁਧਿਆਣਾ ਨਹੀਂ ਰੁਕਣਗੀਆਂ ਆਹ ਰੇਲਾਂ, ਦੇਖੋ ਪੂਰੀ ਲਿਸਟ
ਰੇਲਵੇ ਯਾਤਰੀਆਂ ਲਈ ਜ਼ਰੂਰੀ ਖ਼ਬਰ! ਹੁਣ ਲੁਧਿਆਣਾ ਨਹੀਂ ਰੁਕਣਗੀਆਂ ਆਹ ਰੇਲਾਂ, ਦੇਖੋ ਪੂਰੀ ਲਿਸਟ
ਪੈਟਰੋਲ ਪੰਪ 'ਤੇ ਤੁਸੀਂ ਫ੍ਰੀ 'ਚ ਵਰਤ ਸਕਦੇ ਆਹ ਸੁਵਿਧਾਵਾਂ, ਇੱਥੇ ਦੋਖੇ ਪੂਰੀ ਲਿਸਟ
ਪੈਟਰੋਲ ਪੰਪ 'ਤੇ ਤੁਸੀਂ ਫ੍ਰੀ 'ਚ ਵਰਤ ਸਕਦੇ ਆਹ ਸੁਵਿਧਾਵਾਂ, ਇੱਥੇ ਦੋਖੇ ਪੂਰੀ ਲਿਸਟ
iPhone ਦੇ ਸ਼ੌਕੀਨਾਂ ਨੂੰ ਵੱਡਾ ਝਟਕਾ! ਹੁਣ ਨਹੀਂ ਮਿਲਣਗੇ ਇਹ ਤਿੰਨ ਮਾਡਲ, ਕੰਪਨੀ ਨੇ ਅਚਾਨਕ ਕੀਤੇ ਬੰਦ
iPhone ਦੇ ਸ਼ੌਕੀਨਾਂ ਨੂੰ ਵੱਡਾ ਝਟਕਾ! ਹੁਣ ਨਹੀਂ ਮਿਲਣਗੇ ਇਹ ਤਿੰਨ ਮਾਡਲ, ਕੰਪਨੀ ਨੇ ਅਚਾਨਕ ਕੀਤੇ ਬੰਦ
Radhika Merchant Pregnant: ਅੰਬਾਨੀ ਪਰਿਵਾਰ ਦੇ ਘਰ ਗੂੰਜਣਗੀਆਂ ਕਿਲਕਾਰੀਆਂ, ਨੂੰਹ ਰਾਧਿਕਾ ਵਿਆਹ ਦੇ 7 ਮਹੀਨਿਆਂ 'ਚ ਬਣਨ ਵਾਲੀ ਮਾਂ ?
ਅੰਬਾਨੀ ਪਰਿਵਾਰ ਦੇ ਘਰ ਗੂੰਜਣਗੀਆਂ ਕਿਲਕਾਰੀਆਂ, ਨੂੰਹ ਰਾਧਿਕਾ ਵਿਆਹ ਦੇ 7 ਮਹੀਨਿਆਂ 'ਚ ਬਣਨ ਵਾਲੀ ਮਾਂ ?
ਲੁਟੇਰਿਆਂ ਨੇ ਸਕੂਲ ਟੀਚਰ ਤੋਂ ਖੋਹੀ 3 ਤੋਲੇ ਦੀ ਚੈਨ, ਰੈੱਡ ਲਾਈਟ 'ਤੇ ਵਾਪਰੀ ਘਟਨਾ

Gold-Silver Rate Today: ਸੋਨੇ-ਚਾਂਦੀ ਦੀਆਂ ਲਗਾਤਾਰ ਡਿੱਗ ਰਹੀਆਂ ਕੀਮਤਾਂ, ਜਾਣੋ 24 ਅਤੇ 22 ਕੈਰੇਟ ਦਾ ਕੀ ਰੇਟ?
ਸੋਨੇ-ਚਾਂਦੀ ਦੀਆਂ ਲਗਾਤਾਰ ਡਿੱਗ ਰਹੀਆਂ ਕੀਮਤਾਂ, ਜਾਣੋ 24 ਅਤੇ 22 ਕੈਰੇਟ ਦਾ ਕੀ ਰੇਟ?
ਅੱਜ 51ਵੇਂ CJI ਵਜੋਂ ਸਹੁੰ ਚੁੱਕਣਗੇ ਜਸਟਿਸ ਸੰਜੀਵ ਖੰਨਾ, ਮਜ਼ੇਦਾਰ ਹੈ ਚੀਫ ਜਸਟਿਸ ਬਣਨ ਦਾ ਸਫ਼ਰ

Embed widget