‘ਆਪ’ ਕਿਸਦੇ ਸਿਰ 'ਤੇ ਸਜਾਇਆ ਪਟਿਆਲਾ ਦੇ Mayor ਦਾ ਤਾਜ

Continues below advertisement

‘ਆਪ’ ਕਿਸਦੇ ਸਿਰ 'ਤੇ ਸਜਾਇਆ ਪਟਿਆਲਾ ਦੇ Mayor ਦਾ ਤਾਜ

ਨਗਰ ਨਿਗਮ ਪਟਿਆਲਾ ਦੇ ਅਹੁਦੇਦਾਰਾਂ ਦੀ ਅੱਜ ਹੋਈ ਚੋਣ ਦੌਰਾਨ ਆਮ ਆਦਮੀ ਪਾਰਟੀ (ਆਪ) ਦੇ ਟਕਸਾਲੀ ਆਗੂ ਕੁੰਦਨ ਗੋਗੀਆ ਨੂੰ ਪਟਿਆਲਾ ਦਾ ਮੇਅਰ ਬਣਾਇਆ ਗਿਆ ਹੈ।

ਇਸ ਦੇ ਨਾਲ ਹੀ ਹਰਿੰਦਰ ਕੋਹਲੀ ਸੀਨੀਅਰ ਡਿਪਟੀ ਮੇਅਰ ਤੇ ਜਗਦੀਪ ਜੱਗਾ ਡਿਪਟੀ ਮੇਅਰ ਬਣਾਏ ਗਏ ਹਨ। ਚੋਣ ਤੋਂ ਬਾਅਦ ਇਸ ਸਬੰਧੀ ਰਸਮੀ ਐਲਾਨ ‘ਆਪ’ ਦੇ ਸੂਬਾਈ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ। ਇਸ ਸਬੰਧ ਵਿਚ ਹੋਈ ਪ੍ਰੈਸ ਕਾਨਫਰੰਸ ਵਿਚ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ, ਬਰਿੰਦਰ ਗੋਇਲ, ਵਿਧਾਇਕ ਹਰਮੀਤ ਪਠਾਣਮਾਜਰਾ ਅਤੇ ਹੋਰ ਵੱਡੀ ਗਿਣਤੀ ਆਗੂ ਮੌਜੂਦ ਸਨ। ਆਪ’ ਦੇ ਕੁੰਦਨ ਗੋਗੀਆ ਬਣੇ ਪਟਿਆਲਾ ਦੇ Mayor

Continues below advertisement

JOIN US ON

Telegram