ਪੜਚੋਲ ਕਰੋ
Aman arora | 26 ਜਨਵਰੀ ਨੂੰ ਝੰਡਾ ਲਹਿਰਾ ਸਕਣਗੇ ਅਮਨ ਅਰੋੜਾ
Aman arora | 26 ਜਨਵਰੀ ਨੂੰ ਝੰਡਾ ਲਹਿਰਾ ਸਕਣਗੇ ਅਮਨ ਅਰੋੜਾ
#AmanArora #Sangrurcourt #conviction #PunjabMinister #CMMann #abpsanjha
ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਜ਼ਿਲ੍ਹਾ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ 15 ਸਾਲ ਪੁਰਾਣੇ ਪਰਿਵਾਰਕ ਮਾਮਲੇ ਵਿੱਚ ਉਨ੍ਹਾਂ ਦੀ ਦੋ ਸਾਲ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਹੈ। ਅਜਿਹੇ 'ਚ ਇਹ ਸਪੱਸ਼ਟ ਹੋ ਗਿਆ ਹੈ ਕਿ ਹੁਣ ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਅੰਮ੍ਰਿਤਸਰ 'ਚ ਤਿਰੰਗਾ ਲਹਿਰਾ ਸਕਣਗੇ।
ਹੋਰ ਵੇਖੋ






















