Amritpal Singh| Pardhanmantri Bajeke| ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦਾ ਮਿਲਿਆ ਟਰਾਂਜਿਟ ਰਿਮਾਂਡ

Amritpal Singh| Pardhanmantri Bajeke| ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦਾ ਮਿਲਿਆ ਟਰਾਂਜਿਟ ਰਿਮਾਂਡ

ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦਾ ਮਿਲਿਆ ਟਰਾਂਜਿਟ ਰਿਮਾਂਡ ਗੁਰਮੀਤ ਸਿੰਘ ਤੇ ਭਗਵੰਤ ਸਿੰਘ ਨੂੰ ਪੁਲਿਸ ਲੈ ਕੇ ਆਏਗੀ ਪੰਜਾਬ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਨੂੰ ਲਿਆਂਦਾ ਜਾਏਗਾ ਪੰਜਾਬ ਗੁਰਮੀਤ ਸਿੰਘ ਦਾ ਵੀ ਮਿਲਿਆ ਟਰਾਂਜਿਟ ਰਿਮਾਂਡ NSA ਤਹਿਤ 2 ਸਾਲ ਤੋਂ ਅਸਮ ਦੀ ਜੇਲ 'ਚ ਬੰਦ ਗੁਰਮੀਤ ਸਿੰਘ ਤੇ ਭਗਵੰਤ ਸਿੰਘ ਮੈਡੀਕਲ ਕਰਾਉਣ ਤੋਂ ਬਾਅਦ ਅਦਾਲਤ 'ਚ ਕੀਤਾ ਪੇਸ਼ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦਾ ਮਿਲਿਆ ਟਰਾਂਜਿਟ ਰਿਮਾਂਡ ਗੁਰਮੀਤ ਸਿੰਘ ਤੇ ਭਗਵੰਤ ਸਿੰਘ ਨੂੰ ਪੁਲਿਸ ਲੈ ਕੇ ਆਏਗੀ ਪੰਜਾਬ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਨੂੰ ਲਿਆਂਦਾ ਜਾਏਗਾ ਪੰਜਾਬ ਗੁਰਮੀਤ ਸਿੰਘ ਦਾ ਵੀ ਮਿਲਿਆ ਟਰਾਂਜਿਟ ਰਿਮਾਂਡ NSA ਤਹਿਤ 2 ਸਾਲ ਤੋਂ ਅਸਮ ਦੀ ਜੇਲ 'ਚ ਬੰਦ ਗੁਰਮੀਤ ਸਿੰਘ ਤੇ ਭਗਵੰਤ ਸਿੰਘ ਮੈਡੀਕਲ ਕਰਾਉਣ ਤੋਂ ਬਾਅਦ ਅਦਾਲਤ 'ਚ ਕੀਤਾ ਪੇਸ਼

JOIN US ON

Telegram
Sponsored Links by Taboola