ਪੜਚੋਲ ਕਰੋ

ਵੱਡੇ-ਵੱਡੇ ਮੁੱਖ ਮੰਤਰੀ ਆਏ ਤੇ ਗਏ ਰਾਜਾ ਵੜਿੰਗ ਇਹ ਕੀ ਕਹਿ ਗਏ

ਸੰਗਰੂਰ ਵਿੱਚ ਅਰਵਿੰਦ ਖੰਨਾ ਦੀ ਫਾਊਂਡੇਸ਼ਨ ਉਮੀਦ ਵੱਲੋਂ ਰੋਜ਼ਗਾਰ ਸਿਰਜਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਫਾਊਂਡੇਸ਼ਨ ਨੇ ਲਗਭਗ 35 ਦੇ ਕਰੀਬ ਲੋਕਾਂ ਨੂੰ ਬਕਰੀ ਫਾਰਮਿੰਗ ਦੀ ਖ਼ਾਸ ਟ੍ਰੇਨਿੰਗ ਦੇਣ ਤੋਂ ਬਾਅਦ ਉਹਨਾਂ ਨੂੰ ਸਰਟੀਫਿਕੇਟ ਵੰਡੇ ਹਨ। ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲਿਆਂ ਵਿੱਚ ਜ਼ਿਆਦਾਤਰ ਨੌਜਵਾਨ ਤੇ ਮਹਿਲਾਵਾਂ ਸ਼ਾਮਲ ਸਨ, ਜੋ ਬੇਰੁਜ਼ਗਾਰੀ ਦੀ ਸਮੱਸਿਆ ਨਾਲ ਜੂਝ ਰਹੇ ਹਨ।
 
ਐਨਜੀਓ ਦੇ ਮੈਂਬਰਾਂ ਨੇ ਦੱਸਿਆ ਕਿ ਟ੍ਰੇਨਿੰਗ ਦਾ ਮਕਸਦ ਸਿਰਫ਼ ਬੱਕਰੀ ਪਾਲਣ ਦੇ ਤਕਨੀਕੀ ਪੱਖਾਂ ਬਾਰੇ ਜਾਣਕਾਰੀ ਦੇਣਾ ਹੀ ਨਹੀਂ ਸੀ, ਬਲਕਿ ਇਹ ਵੀ ਸਮਝਾਉਣਾ ਸੀ ਕਿ ਇਕ ਵੱਖਰਾ ਫਾਰਮ ਕਿਵੇਂ ਸਫਲਤਾਪੂਰਵਕ ਚਲਾਇਆ ਜਾ ਸਕਦਾ ਹੈ। ਇਸ ਟ੍ਰੇਨਿੰਗ ਰਾਹੀਂ ਲਾਭਪਾਤਰੀਆਂ ਨੂੰ ਖੁਰਾਕ ਪ੍ਰਬੰਧਨ, ਬੀਮਾਰੀਆਂ ਤੋਂ ਬਚਾਅ, ਪ੍ਰਜਨਨ ਪ੍ਰਕਿਰਿਆ, ਅਤੇ ਆਧੁਨਿਕ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
 
ਉਮੀਦ ਫਾਊਂਡੇਸ਼ਨ ਦੀ ਮੈਨੇਜਮੈਂਟ ਨੇ ਜ਼ੋਰ ਦੇ ਕੇ ਕਿਹਾ ਕਿ ਟ੍ਰੇਨਿੰਗ ਤੋਂ ਇਲਾਵਾ ਆਰਥਿਕ ਮਦਦ ਵੀ ਉਪਲਬਧ ਕਰਵਾਈ ਗਈ ਹੈ। ਬਕਰੀ ਫਾਰਮ ਸ਼ੁਰੂ ਕਰਨ ਲਈ ਲਾਭਪਾਤਰੀਆਂ ਨੂੰ ਪਸ਼ੂ ਪਾਲਣ ਵਿਭਾਗ ਵੱਲੋਂ ਪੰਜ ਲੱਖ ਤੋਂ ਲੈ ਕੇ ਵੀਹ ਲੱਖ ਰੁਪਏ ਤੱਕ ਦੇ ਲੋਨ ਦਿਵਾਏ ਗਏ ਹਨ। ਸਭ ਤੋਂ ਖ਼ਾਸ ਗੱਲ ਇਹ ਹੈ ਕਿ ਇਹ ਲੋਨ ਸਬਸਿਡੀ ਸਮੇਤ ਹਨ, ਜਿਸ ਵਿੱਚ ਕੇਂਦਰ ਸਰਕਾਰ ਵੱਲੋਂ 50 ਫ਼ੀਸਦੀ ਸਬਸਿਡੀ ਦੀ ਸਹੂਲਤ ਦਿੱਤੀ ਗਈ ਹੈ। ਇਸ ਕਰਕੇ ਲੋਕਾਂ ਉੱਤੇ ਆਰਥਿਕ ਬੋਝ ਕਾਫੀ ਘੱਟ ਹੋਵੇਗਾ ਅਤੇ ਉਹ ਬਿਨਾਂ ਵੱਡੇ ਖਰਚੇ ਦੇ ਆਪਣਾ ਰੋਜ਼ਗਾਰ ਸ਼ੁਰੂ ਕਰ ਸਕਣਗੇ।
ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਟਾਪ ਹੈਡਲਾਈਨ

Punjab News: ਪੰਜਾਬ 'ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ, ਪ੍ਰਸ਼ਾਸਨ ਨੇ ਜਾਰੀ ਕੀਤੀ ਵੱਡੀ ਚਿਤਾਵਨੀ; ਲਾਗੂ ਹੋਏ ਨਵੇਂ ਹੁਕਮ...
ਪੰਜਾਬ 'ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ, ਪ੍ਰਸ਼ਾਸਨ ਨੇ ਜਾਰੀ ਕੀਤੀ ਵੱਡੀ ਚਿਤਾਵਨੀ; ਲਾਗੂ ਹੋਏ ਨਵੇਂ ਹੁਕਮ...
Punjab News: ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਵੱਡੀ ਖ਼ਬਰ! ਜਾਣੋ ਲਾਇਸੈਂਸ ਫ਼ੀਸ 'ਚ ਕਿਉਂ ਹੋਈ ਕਟੌਤੀ? ਨਵੇਂ ਹੁਕਮ ਜਾਰੀ
ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਵੱਡੀ ਖ਼ਬਰ! ਜਾਣੋ ਲਾਇਸੈਂਸ ਫ਼ੀਸ 'ਚ ਕਿਉਂ ਹੋਈ ਕਟੌਤੀ? ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
DM ਰੰਧਾਵਾ ਦੇ ਸੁਸਾਈਡ ਦਾ ਵੀਡੀਓ ਆਇਆ ਸਾਹਮਣੇ, ਪਤਨੀ ਨੇ ਕਿਹਾ – 24 ਘੰਟਿਆਂ ‘ਚ ਸਾਬਕਾ ਮੰਤਰੀ ਨੂੰ ਕਰੋ ਗ੍ਰਿਫਤਾਰ, ਨਹੀਂ ਤਾਂ ਬੱਚਿਆਂ ਨੂੰ ਲੈਕੇ...
DM ਰੰਧਾਵਾ ਦੇ ਸੁਸਾਈਡ ਦਾ ਵੀਡੀਓ ਆਇਆ ਸਾਹਮਣੇ, ਪਤਨੀ ਨੇ ਕਿਹਾ – 24 ਘੰਟਿਆਂ ‘ਚ ਸਾਬਕਾ ਮੰਤਰੀ ਨੂੰ ਕਰੋ ਗ੍ਰਿਫਤਾਰ, ਨਹੀਂ ਤਾਂ ਬੱਚਿਆਂ ਨੂੰ ਲੈਕੇ...
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਦੋਂ ਖਤਮ ਹੋਵੇਗਾ ਈਰਾਨ-ਅਮਰੀਕਾ ਯੁੱਧ? ਅਮਰੀਕਾ ਨੇ ਕਰ’ਤਾ ਤਰੀਕ ਦਾ ਐਲਾਨ
ਕਦੋਂ ਖਤਮ ਹੋਵੇਗਾ ਈਰਾਨ-ਅਮਰੀਕਾ ਯੁੱਧ? ਅਮਰੀਕਾ ਨੇ ਕਰ’ਤਾ ਤਰੀਕ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਮੌਸਮ ਰਹੇਗਾ ਖੁਸ਼ਕ, ਤਾਪਮਾਨ ਨਾਰਮਲ ਦੇ ਕਰੀਬ ਪਹੁੰਚਿਆ; ਹਨੇਰੀ ਤੇ ਮੀਂਹ ਦਾ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮੌਸਮ ਰਹੇਗਾ ਖੁਸ਼ਕ, ਤਾਪਮਾਨ ਨਾਰਮਲ ਦੇ ਕਰੀਬ ਪਹੁੰਚਿਆ; ਹਨੇਰੀ ਤੇ ਮੀਂਹ ਦਾ ਅਲਰਟ ਜਾਰੀ
ਰੇਲਵੇ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ! 8ਵੇਂ ਤਨਖਾਹ ਕਮਿਸ਼ਨ ਤੋਂ ਪਹਿਲਾਂ ਮਿਲਿਆ ਵੱਡਾ ਤੋਹਫ਼ਾ, ਵੱਧ ਗਈ ਤਨਖ਼ਾਹ
ਰੇਲਵੇ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ! 8ਵੇਂ ਤਨਖਾਹ ਕਮਿਸ਼ਨ ਤੋਂ ਪਹਿਲਾਂ ਮਿਲਿਆ ਵੱਡਾ ਤੋਹਫ਼ਾ, ਵੱਧ ਗਈ ਤਨਖ਼ਾਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਮਾਰਚ 2026
SSB Constable Death : SSB ਬਟਾਲੀਅਨ 'ਚ ਤੈਨਾਤ ਪੰਜਾਬ ਦੇ ਹੈੱਡ ਕਾਂਸਟੇਬਲ ਨੇ ਕੀਤੀ ਖੁਦਕੁਸ਼ੀ , 3 ਦਿਨ ਪਹਿਲਾਂ ਛੁੱਟੀ ਕੱਟ ਕੇ ਆਇਆ ਸੀ ਵਾਪਸ 
SSB Constable Death : SSB ਬਟਾਲੀਅਨ 'ਚ ਤੈਨਾਤ ਪੰਜਾਬ ਦੇ ਹੈੱਡ ਕਾਂਸਟੇਬਲ ਨੇ ਕੀਤੀ ਖੁਦਕੁਸ਼ੀ , 3 ਦਿਨ ਪਹਿਲਾਂ ਛੁੱਟੀ ਕੱਟ ਕੇ ਆਇਆ ਸੀ ਵਾਪਸ 
Punjab News: ਪੰਜਾਬ ਤੋਂ ਵੱਡੀ ਖਬਰ, 25 ਦੁਕਾਨਾਂ ਸੀਲ ਕਰਨ ਪਹੁੰਚੀ ਟੀਮ: ਕਾਲੋਨਾਈਜ਼ਰ-ਦੁਕਾਨਦਾਰਾਂ 'ਚ ਮੱਚ ਗਿਆ ਹਾਹਾਕਾਰ; ਫਿਰ...
ਪੰਜਾਬ ਤੋਂ ਵੱਡੀ ਖਬਰ, 25 ਦੁਕਾਨਾਂ ਸੀਲ ਕਰਨ ਪਹੁੰਚੀ ਟੀਮ: ਕਾਲੋਨਾਈਜ਼ਰ-ਦੁਕਾਨਦਾਰਾਂ 'ਚ ਮੱਚ ਗਿਆ ਹਾਹਾਕਾਰ; ਫਿਰ...
DM ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ,ਕਿਹਾ - ਪੰਜਾਬ ਦੇ ਸਾਂਸਦ ਲਿਖ ਕੇ ਦੇਣ ਤਾਂ CBI ਨੂੰ ਸੌਂਪੀ ਜਾਵੇਗੀ ਜਾਂਚ
DM ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ,ਕਿਹਾ - ਪੰਜਾਬ ਦੇ ਸਾਂਸਦ ਲਿਖ ਕੇ ਦੇਣ ਤਾਂ CBI ਨੂੰ ਸੌਂਪੀ ਜਾਵੇਗੀ ਜਾਂਚ
Punjab News : ਗ੍ਰਿਫਤਾਰੀ ਤੋਂ ਬਾਅਦ ਲਾਲਜੀਤ ਭੁੱਲਰ ਦਾ ਪਹਿਲਾ ਬਿਆਨ ਆਇਆ ਸਾਹਮਣੇ , ਆਤਮ ਸਮਰਪਣ ਕਰਨ ਦਾ ਕੀਤਾ ਦਾਅਵਾ 
Punjab News : ਗ੍ਰਿਫਤਾਰੀ ਤੋਂ ਬਾਅਦ ਲਾਲਜੀਤ ਭੁੱਲਰ ਦਾ ਪਹਿਲਾ ਬਿਆਨ ਆਇਆ ਸਾਹਮਣੇ , ਆਤਮ ਸਮਰਪਣ ਕਰਨ ਦਾ ਕੀਤਾ ਦਾਅਵਾ 
Embed widget