Barnala ਤੋਂ ਕਾਂਗਰਸ ਲੀਡਰ ਤੇ ਨਗਰ ਕੋਂਸਲ ਪ੍ਰਧਾਨ ਗੁਰਜੀਤ ਸਿੰਘ ਆਪ 'ਚ ਹੋਏ ਸ਼ਾਮਿਲ
Barnala ਤੋਂ ਕਾਂਗਰਸ ਲੀਡਰ ਤੇ ਨਗਰ ਕੋਂਸਲ ਪ੍ਰਧਾਨ ਗੁਰਜੀਤ ਸਿੰਘ ਆਪ 'ਚ ਹੋਏ ਸ਼ਾਮਿਲ
ਬਰਨਾਲਾ ‘ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਬੀਤੇ ਦਿਨੀਂ ਬਰਨਾਲਾ ਨਗਰ ਕੌਂਸਲ ਦੇ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਗੁਰਜੀਤ ਸਿੰਘ ਮਾਨੂੰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਾਰਟੀ ‘ਚ ਸ਼ਾਮਲ ਕੀਤਾ ਗਿਆ, ਜਿਸ ਕਾਰਨ ਅੱਜ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਗੁਰਜੀਤ ਸਿੰਘ ਨੂੰ ਮਿਲੇ ਬਰਨਾਲਾ ਨਗਰ ਕੌਂਸਲ ਉਨ੍ਹਾਂ ਦਾ ਬਰਨਾਲਾ ਦੇ ਪ੍ਰਧਾਨ ਵਜੋਂ ਤਾਜਪੋਸ਼ੀ ਕੀਤਾ ਗਿਆ ਅਤੇ ਸਮੂਹ ਕੌਂਸਲਰਾਂ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਪ੍ਰਧਾਨ ਗੁਰਜੀਤ ਸਿੰਘ ਰਮਨ ਵਾਸੀਆ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਨਗਰ ਕੌਂਸਲ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ। ਬਰਨਾਲਾ ਸ਼ਹਿਰ ਦਾ ਕੰਮ ਜਲਦੀ ਪੂਰਾ ਕੀਤਾ ਜਾਵੇਗਾ






















