ਪੜਚੋਲ ਕਰੋ
ਡੀਏਪੀ ਦੇ ਸੈਂਪਲ ਹੋਏ ਫੇਲ, ਕਿਸਾਨਾ ਨੇ ਲਾਇਆ ਧਰਨਾ
ਡੀਏਪੀ ਦੇ ਸੈਂਪਲ ਹੋਏ ਫੇਲ, ਕਿਸਾਨਾ ਨੇ ਲਾਇਆ ਧਰਨਾ
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ
ਡੀਏਪੀ ਖਾਦ ਦੀ ਘਾਟ ਨੂੰ ਪੂਰਾ ਕਰਨ ਅਤੇ ਫੇਲ੍ਹ ਹੋਏ ਸੈਂਪਲ ਦੀ ਜਾਂਚ ਕਰਨ ਦੀ ਮੰਗ ਕੀਤੀ।
ਕਿਸਾਨ ਆਲੂ ਅਤੇ ਕਣਕ ਦੀ ਫ਼ਸਲ ਲਈ ਡੀਏਪੀ ਖਾਦ ਦੀ ਮੰਗ ਕਰ ਰਹੇ ਹਨ।
ਇਸ ਦੇ ਨਾਲ ਹੀ ਕਿਸਾਨਾਂ ਨੇ ਕਿਹਾ ਕਿ ਪਿਛਲੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਦਿੱਤੀ ਗਈ ਡੀ.ਏ.ਪੀ ਖਾਦ ਦੀ ਸੈਂਪਲਿੰਗ ਫੇਲ੍ਹ ਹੋ ਗਈ ਹੈ ਪਰ ਸਰਕਾਰ ਵੱਲੋਂ ਇਸ ਸਬੰਧੀ ਅਜੇ ਤੱਕ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ।
ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਡੀਏਪੀ ਖਾਦ ਦੀ ਘਾਟ ਨੂੰ ਜਲਦੀ ਹੱਲ ਨਾ ਕੀਤਾ ਗਿਆ ਤਾਂ ਉਹ ਸੂਬਾ ਸਰਕਾਰ ਨਾਲ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
ਹੋਰ ਵੇਖੋ






















