ਪੰਚਾਇਤ ਚੋਣਾ ਦੌਰਾਨ ਪੰਜਾਬ ਪੁਲਿਸ ਦੇ ਸੀਨੀਅਰ ਕਾਂਸਟੇਬਲ ਦੀ ਮੌਤ

Continues below advertisement

ਪੰਚਾਇਤ ਚੋਣਾ ਦੌਰਾਨ ਪੰਜਾਬ ਪੁਲਿਸ ਦੇ ਸੀਨੀਅਰ ਕਾਂਸਟੇਬਲ ਦੀ ਮੌਤ

 

ਬਰਨਾਲਾ 'ਚ ਪੰਚਾਇਤੀ ਚੋਣਾਂ ਦੌਰਾਨ ਡਿਊਟੀ ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। 

ਸੀਨੀਅਰ ਕਾਂਸਟੇਬਲ ਲੱਖਾ ਸਿੰਘ (53 ਸਾਲ) ਬਰਨਾਲਾ ਜ਼ਿਲ੍ਹੇ ਦੇ ਪਿੰਡ ਢਿਲਵਾਂ ਵਿੱਚ ਤਾਇਨਾਤ ਸੀ। 


ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ 


ਉਸ ਨੂੰ ਤੁਰੰਤ ਇਲਾਜ ਲਈ ਬਰਨਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

 

ਮ੍ਰਿਤਕ ਪੁਲੀਸ ਮੁਲਾਜ਼ਮ ਬਰਨਾਲਾ ਵਿੱਚ ਆਈਆਰਬੀ ਪਟਿਆਲਾ ਤੋਂ ਚੋਣ ਡਿਊਟੀ ’ਤੇ ਸੀ। 


ਉਹ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਛੀਨਾ ਦਾ ਵਸਨੀਕ ਹੈ।

ਮ੍ਰਿਤਕ ਦੇ ਪਰਿਵਾਰ ਵਾਲੇ ਵੀ ਬਰਨਾਲਾ ਦੇ ਹਸਪਤਾਲ ਪੁੱਜੇ।


ਬਰਨਾਲਾ ਦੇ ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਮੁਲਾਜ਼ਮ ਦੀ ਮੌਤ ’ਤੇ ਅਫਸੋਸ ਪ੍ਰਗਟ ਕੀਤਾ ਹੈ।

Continues below advertisement

JOIN US ON

Telegram