ਖਨੌਰੀ ਬਾਰਡਰ 'ਤੇ ਅਖੰਡ ਜਾਪ ਦੀ ਬੇਅਦਬੀ ? ਗ੍ਰੰਥੀ ਬੀਬੀ ਨੇ ਦੱਸੀ ਅੱਖੀਂ ਦੇਖੀ ਹਕੀਕਤ
Khanauri Police Action|ਖਨੌਰੀ ਬਾਰਡਰ 'ਤੇ ਅਖੰਡ ਜਾਪ ਦੀ ਬੇਅਦਬੀ ? ਗ੍ਰੰਥੀ ਬੀਬੀ ਨੇ ਦੱਸੀ ਅੱਖੀਂ ਦੇਖੀ ਹਕੀਕਤ|abp
ਪੰਜਾਬ ਸਰਕਾਰ ਨੇ ਕਿਸਾਨਾਂ ਦੇ ਸ਼ੰਭੂ ਤੇ ਖਨੌਰੀ ਮੋਰਚੇ ਹਟਾਉਣ ਦੀ ਕਾਰਵਾਈ ਨੂੰ ਸਹੀ ਠਹਿਰਾਉਂਦਿਆਂ ਸੋਮਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਹਲਫ਼ਨਾਮਾ ਦਾਖ਼ਲ ਕੀਤਾ ਹੈ। ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਖੁਫ਼ੀਆ ਸੂਚਨਾ ਮਿਲੀ ਸੀ ਕਿ ਕੇਂਦਰ ਨਾਲ ਗੱਲਬਾਤ ‘ਬੇਸਿੱਟਾ’ ਰਹਿਣ ਮਗਰੋਂ ਹਰਿਆਣਾ ਹੱਦ ’ਤੇ ਜਾਰੀ ਸ਼ੰਭੂ ਤੇ ਖਨੌਰੀ ਮੋਰਚਿਆਂ ਉੱਤੇ ਤਣਾਅ ਵਧ ਸਕਦਾ ਹੈ ਤੇ ਪ੍ਰਦਰਸ਼ਨਕਾਰੀ ਕਿਸਾਨ ਬੈਰੀਕੇਡ ਟੱਪ ਕੇ ਦਿੱਲੀ ਵੱਲ ਕੂਚ ਕਰ ਸਕਦੇ ਹਨ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਸਰਕਾਰ ਉਪਰ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬਿੱਲੀ ਆਪ ਹੀ ਥੈਲਿਓਂ ਬਾਹਰ ਆ ਗਈ ਹੈ।
Tags :
ABP Sanjha