ਫਰਜ਼ੀ ਮੁਕਾਬਲੇ ਦਾ 32 ਸਾਲਾਂ ਬਾਅਦ ਮਿਲਿਆ ਇਨਸਾਫ਼!5 ਨੂੰ ਉਮਰ ਕੈਦ ਦੀ ਸਜ਼ਾ

ਫਰਜ਼ੀ ਮੁਕਾਬਲੇ ਦਾ 32 ਸਾਲਾਂ ਬਾਅਦ ਮਿਲਿਆ ਇਨਸਾਫ਼!5 ਨੂੰ ਉਮਰ ਕੈਦ ਦੀ ਸਜ਼ਾ

ਫਰਜ਼ੀ ਮੁਕਾਬਲੇ ਦਾ 32 ਸਾਲਾਂ ਬਾਅਦ ਮਿਲਿਆ ਇਨਸਾਫ਼!5 ਨੂੰ ਉਮਰ ਕੈਦ ਦੀ ਸਜ਼ਾ ਤਰਨਤਾਰਨ ਵਿੱਚ 1993 ਦੇ ਫਰਜ਼ੀ ਮੁਕਾਬਲੇ ਦੇ ਮਾਮਲੇ ਵਿੱਚ ਸੀਬੀਆਈ ਦੀ ਇੱਕ ਵਿਸ਼ੇਸ਼ ਅਦਾਲਤ ਨੇ ਫੈਸਲਾ ਸੁਣਾਇਆ। ਅਦਾਲਤ ਨੇ ਸੇਵਾਮੁਕਤ ਐਸਐਸਪੀ ਭੁਪਿੰਦਰਜੀਤ ਸਿੰਘ ਤੇ ਸੇਵਾਮੁਕਤ ਡੀਐਸਪੀ ਦਵਿੰਦਰ ਸਿੰਘ ਸਮੇਤ 5 ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਨ੍ਹਾਂ ਸਾਰਿਆਂ 'ਤੇ ਕਤਲ ਤੇ ਅਪਰਾਧਿਕ ਸਾਜ਼ਿਸ਼ ਦੇ ਦੋਸ਼ ਵਿੱਚ ਆਈਪੀਸੀ ਦੀ ਧਾਰਾ 302 ਅਤੇ 120-ਬੀ ਤਹਿਤ ਮੁਕੱਦਮਾ ਚਲਾਇਆ ਗਿਆ ਸੀ। ਸ਼ੁਰੂ ਵਿੱਚ, ਇਸ ਮਾਮਲੇ ਵਿੱਚ 10 ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਬਣਾਇਆ ਗਿਆ ਸੀ, ਪਰ ਮੁਕੱਦਮੇ ਦੌਰਾਨ 5 ਦੀ ਮੌਤ ਹੋ ਗਈ।ਫਰਜ਼ੀ ਮੁਕਾਬਲੇ ਦਾ 32 ਸਾਲਾਂ ਬਾਅਦ ਮਿਲਿਆ ਇਨਸਾਫ਼!5 ਨੂੰ ਉਮਰ ਕੈਦ ਦੀ ਸਜ਼ਾ

JOIN US ON

Telegram
Sponsored Links by Taboola