ਗੰਜੇਪਨ ਦੇ FREE ਇਲਾਜ ਦੇ ਚੱਕਰ ਨੇ ਅੱਖਾਂ ਦਾ ਕਰਤਾ ਨੁਕਸਾਨ ! Ganjapan | Khanna | Hair Solution| Sangrur|
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਅੱਜ ਲੁਧਿਆਣਾ ਵਿਖੇ ਜਵਾਹਰ ਨਗਰ ਵਿਖੇ ਪਹੁੰਚੇ। ਇਥੇ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਰਾਜ ਸਭਾ ਮੈਂਬਰ ਤੇ ਲੁਧਿਆਣਾ ਵੈਸਟ ਹਲਕੇ ਤੋਂ ਜ਼ਿਮਨੀ ਚੋਣ ਲਈ ਐਲਾਨੇ ਗਏ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ਵਿਚ ਰੈਲੀ ਕੀਤੀ, ਉਥੇ ਹੀ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ।
ਇਸ ਮੌਕੇ ਵਿਰੋਧੀ ਧਿਰਾਂ ਵੱਲੋਂ ਅਰਵਿੰਦ ਕੇਜਰੀਵਾਲ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਜਾ ਰਹੀ ਹੈ ਜਿਸ ਵਿੱਚ ਉਹ ਕਹਿ ਰਹੇ ਹਨ ਕਿ ਜੇ ਕਾਂਗਰਸ ਜਾਂ ਭਾਜਪਾ ਵਾਲਿਆਂ ਨੂੰ ਜਿਤਾ ਦਿੱਤਾ ਤਾਂ ਉਨ੍ਹਾਂ ਦੀ ਚੱਲੇਗੀ ਨਹੀਂ ਕਿਉਂਕਿ ਸਰਕਾਰ ਤਾਂ ਆਮ ਆਦਮੀ ਪਾਰਟੀ ਦੀ ਹੈ।
Tags :
ABP Sanjha