ਪੜਚੋਲ ਕਰੋ
Advertisement
MP Meet Hayer ਦੇ ਘਰ ਬਾਹਰ ਲੱਗਿਆ ਧਰਨਾ, ਸਰਕਾਰ ਨਹੀਂ ਸੁਣਦੀ....
MP Meet Hayer ਦੇ ਘਰ ਬਾਹਰ ਲੱਗਿਆ ਧਰਨਾ, ਸਰਕਾਰ ਨਹੀਂ ਸੁਣਦੀ....
ਇਸ ਮੌਕੇ ਗੱਲਬਾਤ ਕਰਦਿਆਂ ਆਗੂ ਲਛਮਣ ਸਿੰਘ ਸਹੋਤਾ ਤੇ ਹੋਰ ਆਗੂਆਂ ਨੇ ਦੱਸਿਆ ਕਿ ਅੱਜ ਬਰਨਾਲਾ ਵਿਖੇ ਸਾਡੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਪ੍ਰਤੀਕ ਰੋਸ ਧਰਨਾ ਦਿੱਤਾ ਗਿਆ ਹੈ | ਜਦੋਂ ਕਿ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਹੋਣੀਆਂ ਹਨ, ਉਨ੍ਹਾਂ ਦੀ ਫੈਡਰੇਸ਼ਨ ਅਤੇ ਸਾਂਝੀ ਐਕਸ਼ਨ ਕਮੇਟੀ ਆਪਣੀਆਂ ਮੰਗਾਂ ਸਰਕਾਰ ਦੇ ਨੁਮਾਇੰਦਿਆਂ ਨੂੰ ਸੌਂਪ ਰਹੀ ਹੈ। ਜਿੱਥੇ ਮੁਲਾਜ਼ਮਾਂ ਨੂੰ ਭਰੋਸਾ ਦੇਣ ਅਤੇ ਉਨ੍ਹਾਂ ਨਾਲ ਮੀਟਿੰਗਾਂ ਕਰਨ ਦੇ ਬਾਵਜੂਦ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ, ਉੱਥੇ ਸਾਡੇ ਮੁੱਖ ਮੰਤਰੀ ਸਾਡੇ ਮਜ਼ਦੂਰ ਭਰਾਵਾਂ ਅਤੇ ਮਜ਼ਦੂਰ ਜਥੇਬੰਦੀਆਂ ਨਾਲ ਵੀ ਧੋਖਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਸੰਸਦ ਮੈਂਬਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ।
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਵਿਸ਼ਵ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement