MP Meet Hayer ਦੇ ਘਰ ਬਾਹਰ ਲੱਗਿਆ ਧਰਨਾ, ਸਰਕਾਰ ਨਹੀਂ ਸੁਣਦੀ....

MP Meet Hayer ਦੇ ਘਰ ਬਾਹਰ ਲੱਗਿਆ ਧਰਨਾ, ਸਰਕਾਰ ਨਹੀਂ ਸੁਣਦੀ....

ਇਸ ਮੌਕੇ ਗੱਲਬਾਤ ਕਰਦਿਆਂ ਆਗੂ ਲਛਮਣ ਸਿੰਘ ਸਹੋਤਾ ਤੇ ਹੋਰ ਆਗੂਆਂ ਨੇ ਦੱਸਿਆ ਕਿ ਅੱਜ ਬਰਨਾਲਾ ਵਿਖੇ ਸਾਡੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਪ੍ਰਤੀਕ ਰੋਸ ਧਰਨਾ ਦਿੱਤਾ ਗਿਆ ਹੈ | ਜਦੋਂ ਕਿ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਹੋਣੀਆਂ ਹਨ, ਉਨ੍ਹਾਂ ਦੀ ਫੈਡਰੇਸ਼ਨ ਅਤੇ ਸਾਂਝੀ ਐਕਸ਼ਨ ਕਮੇਟੀ ਆਪਣੀਆਂ ਮੰਗਾਂ ਸਰਕਾਰ ਦੇ ਨੁਮਾਇੰਦਿਆਂ ਨੂੰ ਸੌਂਪ ਰਹੀ ਹੈ। ਜਿੱਥੇ ਮੁਲਾਜ਼ਮਾਂ ਨੂੰ ਭਰੋਸਾ ਦੇਣ ਅਤੇ ਉਨ੍ਹਾਂ ਨਾਲ ਮੀਟਿੰਗਾਂ ਕਰਨ ਦੇ ਬਾਵਜੂਦ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ, ਉੱਥੇ ਸਾਡੇ ਮੁੱਖ ਮੰਤਰੀ ਸਾਡੇ ਮਜ਼ਦੂਰ ਭਰਾਵਾਂ ਅਤੇ ਮਜ਼ਦੂਰ ਜਥੇਬੰਦੀਆਂ ਨਾਲ ਵੀ ਧੋਖਾ ਕਰ ਰਹੇ ਹਨ।  ਉਨ੍ਹਾਂ ਕਿਹਾ ਕਿ ਅੱਜ ਸੰਸਦ ਮੈਂਬਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ।

JOIN US ON

Telegram
Sponsored Links by Taboola