ਪੜਚੋਲ ਕਰੋ
ਹੁਣ ਪੰਜਾਬ ਬਣੇਗਾ ਰੰਗਲਾ ਤੇ ਨਸ਼ਾ ਮੁਕਤ! ਗਵਰਨਰ ਨੇ ਸੰਭਾਲੀ ਕਮਾਨ
ਸੂਤਰਾਂ ਮੁਤਾਬਕ ਇਸ ਮੀਟਿੰਗ ਵਿਚ 'ਯੁੱਧ ਨਸ਼ਿਆਂ ਵਿਰੁੱਧ' ਨੂੰ ਹੋਰ ਤੇਜ਼ ਕਰਨ ਬਾਰੇ ਕੋਈ ਫੈਸਲਾ ਲਿਆ ਜਾ ਸਕਦਾ ਹੈ। ਇਸ ਵਾਰ ਦੇ ਬਜਟ ਵਿਚ ਵੀ ਸਰਕਾਰ ਨੇ ਨਸ਼ਿਆਂ ਦੇ ਖਾਤਮੇ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ। ਇਸ ਦੇ ਨਾਲ ਹੀ ਨਗਰ ਸੁਧਾਰ ਟਰੱਸਟਾਂ ਨਾਲ ਸਬੰਧਤ ਮਾਮਲਿਆਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਵੀ ਲਿਆਂਦੀ ਜਾ ਸਕਦੀ ਹੈ।
ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣਾਂ ਨੂੰ ਲੈ ਕੇ ਆਪ ਨੇ ਕੱਸੀ ਕਮਰ
ਇਸ ਦੇ ਨਾਲ ਹੀ ਇਸ ਵੇਲੇ ਪੰਜਾਬ ਸਰਕਾਰ ਦਾ ਫੋਕਸ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ 'ਤੇ ਵੀ ਹੈ। ਕੁਝ ਹੀ ਦਿਨਾਂ ’ਚ ਲੁਧਿਆਣਾ ਜ਼ਿਮਨੀ ਚੋਣ ਦਾ ਐਲਾਨ ਹੋਣ ਜਾ ਰਿਹਾ ਹੈ ਤੇ ਅਰਵਿੰਦ ਕੇਜਰੀਵਾਲ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਉੱਥੇ ਡੇਰਾ ਲਾਇਆ ਹੋਇਆ ਹੈ। ਇਸ ਲਈ ਲੁਧਿਆਣਾ ਦੇ ਵਿਕਾਸ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
Tags :
Governor Gulab Chand Katariaਹੋਰ ਵੇਖੋ






















