ਜੋ ਜਥੇਦਾਰ ਸਾਹਿਬਾਨ ਦਾ ਸਤਿਕਾਰ ਨਹੀਂ ਕਰਦਾ, ਉਹ ਅਕਾਲੀ ਨਹੀਂ ਹੋ ਸਕਦਾ...

Continues below advertisement
ਵਿਧਾਨ ਸਭਾ ਸਪੀਕਰ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਜਥੇਦਾਰ ਹਰਪ੍ਰੀਤ ਸਿੰਘ ਵਿਰੁੱਧ ਕੀਤੀ ਗਈ ਟਿੱਪਣੀ ਨੂੰ ਮੰਦਭਾਗਾ ਕਰਾਰ ਦਿੱਤਾ।
ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਸਾਹਿਬਾਨ ਨੂੰ ਸਿੱਖਾਂ ਲਈ ਸਰਵਉੱਚ ਕਿਹਾ ਗਿਆ।
ਸੰਧਵਾਂ ਨੇ ਕਿਹਾ ਕਿ ਤਖ਼ਤ ਸਾਹਿਬ ਅਤੇ ਜਥੇਦਾਰ ਸਾਹਿਬ 'ਤੇ ਗਲਤ ਟਿੱਪਣੀ ਕਰਨ ਵਾਲਾ ਅਕਾਲੀ ਨਹੀਂ ਹੋ ਸਕਦਾ।
ਜਥੇਦਾਰ ਸਾਹਿਬ ਅਤੇ ਉਨ੍ਹਾਂ ਦੇ ਪਰਿਵਾਰ 'ਤੇ ਕੀਤੀਆਂ ਟਿੱਪਣੀਆਂ ਨੇ ਦਿਲ ਨੂੰ ਝੰਜੋੜ ਕੇ ਰੱਖ ਦਿੱਤਾ ਹੈ। 
ਉਨ੍ਹਾਂ ਵਿਰਸਾ ਸਿੰਘ ਵਲਟੋਹਾ ਦਾ ਨਾਂ ਲਏ ਬਿਨਾਂ ਕਿਹਾ ਕਿ 'ਅਕਾਲੀ ਦਲ ਦਾ ਵਿਰਸਾ ਅਜਿਹਾ ਨਹੀਂ ਹੈ'।

ਸਪੀਕਰ ਸੰਧਵਾਂ ਨੇ ਕਿਹਾ ਕਿ ਜਿਹੜਾ ਵਿਅਕਤੀ ਤਖ਼ਤ ਸਾਹਿਬਾਨ ਅਤੇ ਜਥੇਦਾਰ ਸਾਹਿਬਾਨ ਦਾ ਸਤਿਕਾਰ ਨਹੀਂ ਕਰ ਸਕਦਾ ਉਹ ਅਕਾਲੀ ਨਹੀਂ ਹੋ ਸਕਦਾ।



 
 
 
Continues below advertisement

JOIN US ON

Telegram