ਪੜਚੋਲ ਕਰੋ

70 ਸਾਲ ਤੋਂ ਇਸ ਪਿੰਡ 'ਚ ਨਹੀਂ ਹੋਈਆਂ ਪੰਚਾਇਤੀ ਚੋਣਾ

70 ਸਾਲ ਤੋਂ ਇਸ ਪਿੰਡ 'ਚ ਨਹੀਂ ਹੋਈਆਂ ਪੰਚਾਇਤੀ ਚੋਣਾ

Anil Jain (Sangrur)

ਜ਼ਿਲਾ ਸੰਗਰੂਰ ਦੇ ਭਵਾਨੀਗੜ੍ਹ ਬਲਾਕ ਦੇ ਵਿੱਚ ਪੈਂਦੇ ਪਿੰਡ ਤੁਰੀ ਦੀ ਜੋ ਕਿ ਆਪਣੇ ਆਪ ਦੇ ਵਿੱਚ ਇੱਕ ਮਿਸਾਲ ਬਣਿਆ ਹੋਇਆ ਹੈ। ਕਿਉਂਕਿ ਇਸ ਪਿੰਡ ਦੇ ਲੋਕ ਸਰਪੰਚੀ ਦੇ ਲਈ ਲੱਖਾਂ ਰੁਪਏ ਨਹੀਂ ਖਰਚਦੇ ਇਸ ਲਈ ਵੀ ਖਾਸ ਹੈ ਕਿਉਂਕਿ ਇਸ ਪਿੰਡ ਦੇ ਲੋਕ ਸਰਪੰਚੀ  ਲਈ ਲੋਕਾਂ ਦੇ ਘਰ ਘਰ ਵੋਟਾਂ ਮੰਗਣ ਨਹੀਂ ਜਾਂਦੇ ਇਸ ਲਈ ਵੀ ਖਾਸ ਹੈ ਕਿ ਇਸ ਪਿੰਡ ਦੇ ਵਿੱਚ ਕੋਈ ਵਿਰੋਧੀ ਧਿਰ ਦੇ ਤੌਰ ਦੇ ਉੱਪਰ ਸਰਪੰਚੀ ਲਈ ਮੈਦਾਨ ਦੇ ਵਿੱਚ ਨਹੀਂ ਉਤਰਦਾ ਇਹ ਪਿੰਡ ਇਸ ਲਈ ਵੀ ਖਾਸ ਹੈ ਕਿਉਂਕਿ ਇਸ ਪਿੰਡ ਦੇ ਗੁਰਦੁਆਰਾ ਸਾਹਿਬ ਚ ਬੈਠ ਕੇ ਹੀ ਸਰਪੰਚੀ ਦੇ ਲਈ ਚੁਣੇ ਜਾਣ ਵਾਲੇ ਪਿੰਡ ਦੇ ਹੀ ਇੱਕ ਸੂਝਵਾਨ ਸਰਪੰਚ ਦਾ ਐਲਾਨ ਹੋ ਜਾਂਦਾ ਤੇ ਜਿਸ ਤੋਂ ਬਾਅਦ ਮੂੰਹ ਮਿੱਠਾ ਕਰਨ ਤੋਂ ਬਾਅਦ ਲੋਕ ਆਪੋ ਆਪਣੇ ਘਰੇ ਚਲੇ ਜਾਂਦੇ ਨੇ ਆਓ ਜਾਣਦੇ ਆਂ ਇਸ ਪਿੰਡ ਬਾਰੇ

ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਤੋਂ ਤਕਰੀਬਨ ਅੱਠ ਕਿਲੋਮੀਟਰ ਦੂਰ ਸੰਗਰੂਰ ਪਟਿਆਲਾ ਨੈਸ਼ਨਲ ਹਾਈਵੇ ਤੋਂ ਦੋ ਕਿਲੋਮੀਟਰ ਦੀ ਦੂਰੀ ਤੇ ਮੌਜੂਦ ਹੈ ਪਿੰਡ ਤੁਰੀ ਇਸ ਪਿੰਡ ਦੇ ਬਜ਼ੁਰਗ ਦੱਸਦੇ ਨੇ ਕੀ ਉਹਨਾਂ ਨੇ 70 ਸਾਲ ਦੇ ਵਿੱਚ ਇੱਕ ਵਾਰ ਸਰਪੰਚੀ ਦੇ ਲਈ ਵੋਟ ਪਾਈ ਹੈ ਉਸ ਤੋਂ ਬਿਨਾਂ ਕਦੇ ਵੀ ਇਥੇ ਸਰਪੰਚੀ ਲਈ ਵੋਟਾਂ ਨਹੀਂ ਪਈਆਂ ਪਿੰਡ ਜਿੱਥੇ ਇਹ ਪਿੰਡ ਆਪਣੇ ਆਪ ਦੇ ਵਿੱਚ ਸਰਪੰਚ ਚੁਣ ਲਈ ਇਲਾਕੇ ਵਿੱਚ ਇੱਕ ਮਿਸਾਲ ਬਣਿਆ ਹੋਇਆ ਉੱਥੇ ਇਸ ਪਿੰਡ ਨੂੰ ਲੰਘੀਆਂ ਵੱਖ ਵੱਖ ਸਰਕਾਰਾਂ ਵੱਲੋਂ ਅਣਗੌਲਿਆ ਹੀ ਕੀਤਾ ਗਿਆ ਕਿਉਂਕਿ ਇਸ ਪਿੰਡ ਲਈ ਕੋਈ ਵਿਸ਼ੇਸ਼ ਪੈਕਜ ਨਹੀਂ ਦਿੱਤਾ ਗਿਆ ਜਿਸ ਦੇ ਨਾਲ ਇਸ ਪਿੰਡ ਦੀ ਨੁਹਾਰ ਬਦਲ ਸਕੇ ਕਿਉਂਕਿ ਪਿੰਡ ਦੇ ਵਿੱਚ ਅਜੇ ਤੱਕ ਪੀਣ ਵਾਲੇ ਪਾਣੀ ਦੇ ਲਈ ਸਰਕਾਰੀ ਪਾਣੀ ਦੀ ਟੈਂਕੀ ਨਹੀਂ ਪਿੰਡ ਦੇ ਵਿੱਚ ਲੋਕਾਂ ਦੇ ਸਿਹਤ ਸਹੂਲਤਾਂ ਦੇ ਇਲਾਜ ਲਈ ਕੋਈ ਡਿਸਪੈਂਸਰੀ ਨਹੀਂ ਹੈ ਪਿੰਡ ਦੇ ਬੱਚਿਆਂ ਦੇ ਲਈ ਕੋਈ ਵਧੀਆ ਖੇਡਣ ਦੇ ਲਈ ਗਰਾਉਂਡ ਨਹੀਂ ਹੈ ਹੈ। ਹਜੇ ਤੱਕ ਪਿੰਡ ਦੇ ਵਿੱਚ ਸੀਵਰੇਜ ਸਿਸਟਮ ਨਹੀਂ ਹੈ ਹੈ। ਪਿੰਡ ਦੇ ਵਿੱਚ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਹੈ ਜਿਸ ਦੇ ਵਿੱਚ 21 ਬੱਚੇ ਪੜ੍ਹਦੇ ਹਨ ਦੋ ਅਧਿਆਪਕ ਹਨ ਪਰ ਪਿੰਡ ਦੇ ਲੋਕ ਚਾਹੁੰਦੇ ਨੇ ਕਿ ਇਸ ਵਾਰ ਸਰਕਾਰ ਉਹਨਾਂ ਦੇ ਪਿੰਡ ਵੱਲ ਖਾਸ ਧਿਆਨ ਦੇਵੇ ਕਿਉਂਕਿ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਕਿ ਜਿਸ ਪਿੰਡ ਦੇ ਵਿੱਚ ਸਰਬ ਸੰਮਤੀ ਦੇ ਨਾਲ ਸਰਪੰਚ ਚੁਣਿਆ ਜਾਏਗਾ ਉਸ ਨੂੰ 5 ਲੱਖ ਰੁਪਆ ਅਲੱਗ ਤੋਂ ਦਿੱਤਾ ਜਾਏਗਾ ਪਰ ਇਸ ਪਿੰਡ ਨੂੰ ਉਮੀਦ ਹੈ ਕੀ ਇਸ ਪਿੰਡ ਦੀ ਇਸ ਵਾਰ ਸੁਣੀ ਜਾਵੇਗੀ

ਦੂਜੇ ਪਾਸੇ ਅਗਰ ਪਿੰਡ ਦੀ ਗੱਲ ਕੀਤੀ ਜਾਵੇ ਪਿੰਡ ਦੇ ਲੋਕ ਪਿੰਡ ਦੇ ਵਿੱਚ ਸੀਵਰੇਜ ਸਿਸਟਮ ਦੀ ਮੰਗ ਕਰ ਰਹੇ ਨੇ ਕਿਉਂਕਿ ਛੋਟਾ ਪਿੰਡ ਹੋਣ ਦੇ ਬਾਵਜੂਦ ਵੀ ਪਿੰਡ ਦੀਆਂ ਗਲੀਆਂ ਦੇ ਵਿੱਚ ਨਾਲੀਆਂ ਦਾ ਗੰਦਾ ਪਾਣੀ ਓਵਰਫਲੋ ਰਹਿੰਦਾ ਹੈ ਗਰਾਊਂਡ ਦੇ ਨਾਮ ਦੇ ਉੱਪਰ ਖਾਲੀ ਜਗ੍ਹਾ ਦੇ ਉੱਪਰ ਵੱਡਾ ਵੱਡਾ ਘਾ ਉਗਿਆ ਹੋਇਆ ਬਾਲੀਵਾਲ ਖੇਡਣ ਦੇ ਲਈ ਇੱਕ ਅਲੱਗ ਤੋਂ ਲੋਹੇ ਦਾ ਜਾਲ ਲਾ ਕੇ ਗਰਾਊਂਡ ਬਣਾਇਆ ਗਿਆ ਹੈ ਪਰ ਉਹ ਜਿਆਦਾਤਰ ਸੱਪਾਂ ਦਾ ਘਰ ਲੱਗ ਰਿਹਾ ਜਿਸ ਦੇ ਪਿੱਛੇ ਕਾਰਨ ਇਹੀ ਹੈ ਕਿ ਪਿੰਡ ਦੇ ਕੋਲ ਸਿਰਫ 10 ਬੀਗਾ ਜਮੀਨ ਹੈ ਪੰਚਾਇਤੀ ਜਿਦਾ ਠੇਕਾ ਲਗਭਗ 40-45000 ਆਉਂਦਾ ਹੈ ਪਿੰਡ ਦੇ ਮੌਜੂਦਾ ਸਰਪੰਚ ਦੇ ਅਨੁਸਾਰ ਕੋਈ ਹੋਰ ਸਪੈਸ਼ਲ ਪੈਕਜ ਨਾ ਹੋਣ ਕਰਕੇ ਪਿੰਡ ਦਾ ਸਰ ਪੱਖੀ ਵਿਕਾਸ ਨਹੀਂ ਹੋ ਰਿਹਾ

ਪਿੰਡ ਦੀ ਸੱਤ ਦੇ ਵਿੱਚ ਬੈਠੇ ਮੌਜੂਦਾ ਸਰਪੰਚ ਅਤੇ ਲੋਕਾਂ ਦੇ ਨਾਲ ਖਾਸ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਕਿਹਾ ਸਾਨੂੰ ਬਹੁਤ ਮਾਣ ਹ ਸਾਡੇ ਪਿੰਡ ਦੇ ਲੋਕਾਂ ਉੱਪਰ ਜਿਨਾਂ ਨੇ ਕਦੇ ਵੀ ਪੰਚਾਇਤੀ ਚੋਣਾਂ ਦੇ ਉੱਪਰ ਬੇਫਜੂਲ ਪੈਸਾ ਖਰਚ ਨਹੀਂ ਕੀਤਾ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਵਿੱਚ ਬੈਠ ਕੇ ਇੱਕ ਨਾਮ ਦੇ ਉੱਪਰ ਮੋਹਰ ਲੱਗ ਜਾਂਦੀ ਹੈ ਉਹ ਅਗਲੇ ਪੰਜ ਸਾਲ ਦੀ ਸਰਪੰਚ ਹੁੰਦਾ ਹੈ ਹੈ। ਮੌਜੂਦਾ ਸਰਪੰਚ ਨੇ ਦੱਸਿਆ ਕਿ ਪਿਛਲੀ ਵਾਰ ਉਹ ਪੜ੍ਹਾਈ ਕਰ ਰਿਹਾ ਸੀ ਇਸੇ ਦੌਰਾਨ ਉਸਨੂੰ ਸਰਪੰਚ ਚੁਣ ਲਿਆ ਗਿਆ ਉਸਨੇ ਪਿੰਡ ਦੇ ਵਿੱਚ ਕਈ ਵੱਡੇ ਕੰਮ ਕਰਾਏ ਪਰ ਅਜੇ ਵੀ ਬਹੁਤ ਘਾਟ ਹੈ ਕਿਉਂਕਿ ਸਾਡਾ ਪਿੰਡ ਉਹਨਾਂ ਵਿਸ਼ੇਸ਼ ਪਿੰਡਾਂ ਦੇ ਵਿੱਚ ਆਉਂਦਾ ਹੈ ਜੋ ਆਪਣੇ ਆਪ ਦੇ ਵਿੱਚ ਖਾਸ ਨੇ ਪਰ ਲੇਕਿਨ ਪੀਣ ਵਾਲੇ ਪਾਣੀ ਦਾ ਪ੍ਰਬੰਧ ਨਾ ਹੋਣਾ ਪਿੰਡ ਦੇ ਵਿੱਚ ਸੀਵਰੇਜ ਨਾ ਹੋਣਾ ਬੱਚਿਆਂ ਲਈ ਕੋਈ ਵਧੀਆ ਗਰਾਊਂਡ ਨਾ ਹੋਣਾ ਪੰਚਾਇਤੀ ਜਮੀਨ ਹੈ ਪਰ ਉਹ ਅਲੱਗ ਅਲੱਗ ਜਗਹਾ ਉਸ ਜਗ੍ਹਾ ਦੇ ਉੱਪਰ ਕੋਈ ਸਰਕਾਰੀ ਟਿਊਬਲ ਨਾ ਹੋਣ ਚਲਦੇ ਉਹ ਤਾਂ ਠੇਕਾ ਬੇਦ ਘਾਟਾ ਹੋਣਾ ਉਹਨਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਅਜਿਹੇ ਪਿੰਡਾਂ ਵੱਲ ਖਾਸ ਧਿਆਨ ਦੇਣ ਦੀ ਪਿੰਡ ਦੇ ਬਜ਼ੁਰਗਾਂ ਨੇ ਕਿਹਾ ਕਿ ਸਾਡੀ 70 70 ਸਾਲ ਦੀ ਉਮਰ ਹੋ ਚੁੱਕੀ ਹੈ ਅਸੀਂ ਸਿਰਫ ਪੰਚਾਇਤੀ ਚੋਣਾਂ ਲਈ ਇੱਕ ਵਾਰ ਵੋਟ ਪਾਈ ਹੈ ਇਸ ਤੋਂ ਬਿਨਾਂ ਸਾਡੇ ਪਿੰਡ ਵਿੱਚ ਕਦੇ ਪੰਚਾਇਤੀ ਚੋਣਾਂ ਨਹੀਂ ਹੋਈਆਂ ਇਸ ਵਾਰ ਵੀ ਅਸੀਂ ਸਰਬ ਸੰਮਤੀ ਨਾਲ ਹੀ ਸਰਪੰਚ ਚੁਣਾਂਗੇ ਇਸ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਸਾਡੇ ਪਿੰਡ ਦੇ ਵਿੱਚ ਕੋਈ ਵਿਰੋਧੀ ਧਿਰ ਨਹੀਂ ਹੈ। ਪਰ ਸਾਨੂੰ ਤੁਹਾਡੀ ਨਿਰਾਸਾ ਹੈ ਕਿ ਸਾਡੇ ਪਿੰਡ ਵੱਲ ਧਿਆਨ ਨਹੀਂ ਦਿੱਤਾ ਜਾਂਦਾ ਜਿਸ ਦਾ ਇੱਕ ਕਾਰਨ ਇਹ ਵੀ ਹੈ ਕਿ ਸਾਡੇ ਪਿੰਡ ਦੀ ਆਬਾਦੀ ਬਹੁਤ ਥੋੜੀ ਹੈ। ਇਸ ਲਈ ਸ਼ਾਇਦ ਨੇਤਾਵਾਂ ਨੂੰ ਆਪਣਾ ਕੋਈ ਜਿਆਦਾ ਵੱਡਾ ਵੋਟ ਬੈਂਕ ਇੱਥੇ ਨਜ਼ਰ ਨਹੀਂ ਆਉਂਦਾ

ਤੁਹਾਨੂੰ ਪੰਚਾਇਤੀ ਚੋਣਾਂ ਤੋਂ ਪਹਿਲਾਂ ਸੰਗਰੂਰ ਦੇ ਖਾਸ ਪਿੰਡ ਦੀ ਇਹ ਤਸਵੀਰ ਦਿਖਾਈ ਜੋ ਆਪਣੇ ਆਪ ਦੇ ਵਿੱਚ ਇੱਕ ਮਿਸਾਲ ਹੈ ਜਰੂਰਤ ਹੈ ਸਰਕਾਰਾਂ ਨੂੰ ਅਜਿਹੇ ਪਿੰਡਾਂ ਵੱਲ ਖਾਸ ਧਿਆਨ ਦੇਣ ਦੀ ਤਾਂ ਜੋ ਇਹਨਾਂ ਨੂੰ ਦੇਖ ਕੇ ਹੋਰ ਵੀ ਦੂਸਰੇ ਪਿੰਡ ਸਰਬ ਸੰਮਤੀ ਦੇ ਨਾਲ ਆਪਣੇ ਪਿੰਡ ਦਾ ਸਰਪੰਚ ਚੁਣਨ ਪਰ ਜਦੋਂ ਪਹਿਲਾਂ ਸਰਕਾਰਾਂ ਵਾਅਦੇ ਕਰਨ ਤੋਂ ਬਾਅਦ ਪਿੰਡਾਂ ਦੇ ਲਈ ਖਾਸ ਪੈਕੇਜ ਨਹੀਂ ਦਿੰਦੀਆਂ ਤਾਂ ਉਸ ਤੋਂ ਬਾਅਦ ਫਿਰ ਲੋਕ ਸਰਕਾਰਾਂ ਤੋਂ ਨਿਰਾਸ਼ ਹੋ ਕੇ ਇਸ ਤਰ੍ਹਾਂ ਦੇ ਵੱਡੇ ਫੈਸਲੇ ਲੈਣ ਤੋਂ ਇਨਕਾਰ ਕਰ ਦਿੰਦੀਆਂ ਨੇ।

ਦੂਜੇ ਪਾਸੇ ਜਦੋਂ ਇਸ ਵਿਸ਼ੇ ਤੇ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ  ਇਸ ਵਾਰ ਸਰਬ ਸੰਮਤੀ ਹੁਣ ਤੇ ਖੁਦ ਪਿੰਡ ਵਿੱਚ ਜਾ ਕੇ ਦੇਵੇਗੀ 5 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਅਤੇ ਪਿੰਡ ਵਾਲਿਆਂ ਦੀਆਂ ਹੋਰ ਡਿਮਾਂਡ ਨੂੰ ਮੌਕੇ ਤੇ ਜਾਏਗਾ ਮੰਨਿਆ।

ਪਿੰਡਾਂ ਦੇ ਲੋਕ ਸਰਪੰਚ ਪਿੰਡ ਦਾ ਚੁਣਨ ਨਾ ਕਿ ਕਿਸੇ ਪਾਰਟੀ ਦਾ ਸਰਬ ਸੰਮਤੀ ਕਰਨ ਸਰਕਾਰ ਦੇਵੇਗੀ ਵਿਸ਼ੇਸ਼ ਪੈਕੇਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 5 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਕੀਤਾ ਜਾ ਚੁੱਕਿਆ ਐਲਾਨ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget