ਪੁਲਿਸ ਨੇ ਕਿਸਾਨ ਲੀਡਰ ਜੋਗਿੰਦਰ ਸਿੰਘ ਉਗਰਾਹਾਂ ਨੂੰ ਹਿਰਾਸਤ 'ਚ ਲਿਆ
ਜੋਗਿੰਦਰ ਸਿੰਘ ਉਗਰਾਹਾਂ ਨੂੰ ਸੰਗਰੂਰ ਪੁਲਿਸ ਨੇ ਹਿਰਾਸਤ ਵਿੱਚ ਲਿਆ
ਜੋਗਿੰਦਰ ਸਿੰਘ ਉਗਰਾਹਾਂ ਪਿੰਡ ਘਰਾਚੋਂ ਦੀ ਅਨਾਜ ਮੰਡੀ ਵਿੱਚ ਪਹੁੰਚ ਰਹੇ ਸਨ
ਵੱਡੀ ਗਿਣਤੀ ਦੇ ਵਿੱਚ ਕਿਸਾਨ ਇਕੱਠੇ ਹੋਏ ਸਨ
ਉੱਥੇ ਪਹੁੰਚਣ ਤੋਂ ਪਹਿਲਾਂ ਹੀ ਉਹਨਾਂ ਨੂੰ ਰਸਤੇ ਦੇ ਵਿੱਚ ਘੇਰ ਪੁਲਿਸ ਨੇ ਹਿਰਾਸਤ ਵਿੱਚ ਲਿਆ
ਜੋਗਿੰਦਰ ਉਗਰਾਹਾਂ ਨੂੰ ਸੰਗਰੂਰ ਦੇ ਛਾਜਲੀ ਚੌਂਕੀ ਦੇ ਵਿੱਚ ਲੈ ਕੇ ਗਈ ਪੁਲਿਸ
ਕਿਸਾਨ ਵੱਡੀ ਗਿਣਤੀ ਦੇ ਵਿੱਚ ਇਕੱਠੇ ਹੋਏ ਕਹਿ ਰਹੇ ਹਨ ਕਿ ਅਗਰ ਜੋਗਿੰਦਰ ਸਿੰਘ ਉਗਰਾਹਾਂ ਨੂੰ ਨਹੀਂ ਛੱਡਿਆ ਤਾਂ ਸਾਡੇ ਵੱਲੋਂ ਛਾਜਲੀ ਥਾਣੇ ਅੱਗੇ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ