ਪੁਲਿਸ ਮੁਲਾਜਮ ਨੇ ਮਾਰੀ ਮੋਟਰਸਾਈਕਲ ਸਵਾਰ ਨੂੰ ਟੱਕਰ, CCTV
Continues below advertisement
ਪੁਲਿਸ ਮੁਲਾਜਮ ਨੇ ਮਾਰੀ ਮੋਟਰਸਾਈਕਲ ਸਵਾਰ ਨੂੰ ਟੱਕਰ, CCTV
ਬਰਨਾਲਾ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ।
ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰੀ, ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ
ਮੋਟਰਸਾਈਕਲ ਸਵਾਰ ਨੂੰ ਗੰਭੀਰ ਜ਼ਖਮੀ ਹਾਲਤ 'ਚ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਨਿੱਜੀ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ।
ਜ਼ਖਮੀ ਨੌਜਵਾਨ ਦੇ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਪੁਲਸ ਅਧਿਕਾਰੀ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਤੇਜ਼ ਰਫਤਾਰ ਨਾਲ ਗੱਡੀ ਚਲਾਉਣ ਅਤੇ ਲਾਪਰਵਾਹੀ ਕਾਰਨ ਇਹ ਹਾਦਸਾ ਵਾਪਰਿਆ ਹੈ।
ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Continues below advertisement
Tags :
Barnala Police