ਪੜਚੋਲ ਕਰੋ
Sangrur Aman Arora: Punjab ਦੇ ਕਿਸਾਨਾਂ ਲਈ ਖੁਸ਼ਖਬਰੀ, ਹੁਣ ਲਵਾਓ Solar Pump
ਪੰਜਾਬ ਸਰਕਾਰ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਪੰਜਾਬ ਦੇ ਨਵੀਨੀਕਰਨ ਅਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਨੇ ਐਲਾਨ ਕੀਤਾ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਪ੍ਰਧਾਨ ਮੰਤਰੀ ਕੁਸੁਮ ਯੋਜਨਾ ਦੇ ਪਹਿਲੇ ਪੜਾਅ ਤਹਿਤ 20,000 ਸੋਲਰ ਪੰਪ (ਸਰਫੇਸ ਅਤੇ ਸਬਮਰਸੀਬਲ) ਲਗਾਉਣ ਦੀ ਯੋਜਨਾ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਅਮਨ ਅਰੋੜਾ ਨੇ ਅੱਗੇ ਦੱਸਿਆ ਕਿ ਜਨਰਲ ਕੈਟਾਗਰੀ ਦੇ ਕਿਸਾਨਾਂ ਨੂੰ ਸੋਲਰ ਪੰਪਾਂ ਦੀ ਲਾਗਤ 'ਤੇ 60 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਪੰਜਾਬ ਸਰਕਾਰ ਕੁਦਰਤੀ ਸੂਰਜੀ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਖੇਤੀ ਸੈਕਟਰ ਨੂੰ ਕਾਰਬਨਾਈਜ਼ ਕੀਤਾ ਜਾ ਸਕੇ। ਖੇਤੀ ਲਈ ਸੋਲਰ ਪੰਪ ਸਕੀਮ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਇਆ ਜਾਵੇ।
ਸੰਗਰੂਰ
ਪਿੰਡਾ ਦੇ ਬੱਚਿਆਂ ਦੇ ਵਿਕਾਸ ਲਈ ਕੀ ਕਰ ਰਹੀ ਗਲੋਬਲ ਸਿੱਖਸ ਸੰਸਥਾ|Global Sikhs | Abp Sanjha|
Canada|Job Crisis|ਕੈਨੇਡਾ 'ਚ ਪੰਜਾਬੀਆਂ ਨੂੰ ਵੱਡਾ ਝਟਕਾ!10 ਲੱਖ ਨੌਜਵਾਨਾਂ ਦੀਆਂ ਜਾਣਗੀਆਂ ਨੌਕਰੀਆਂ|abp sanjha|
Farmer Protest | ਕਿਸਾਨਾਂ ਵੱਲੋਂ PM Modi ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ?
Farmer Protest|ਮਰਨ ਵਰਤ 'ਤੇ ਬੈਠੇ 111 ਕਿਸਾਨਾਂ ਨੇ ਖਨੌਰੀ ਸਰਹੱਦ 'ਤੇ ਕਿਵੇਂ ਕੱਟੀ ਰਾਤ|Jagjit Singh Dhallewal
Shambhu Border ਤੋਂ ਵੱਡਾ ਐਲਾਨ, ਸਰਕਾਰ ਦੀ ਇੱਟ ਨਾਲ ਇੱਟ ਖੜਕਾਉਣਗੇ ਕਿਸਾਨ|Farmer Protest | Jagjit Dhallewal
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਮਨੋਰੰਜਨ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement