ਪੜਚੋਲ ਕਰੋ

Sangrur Anganwadi negligence| ਵੱਡੀ ਲਾਪਰਵਾਹੀ...ਸੰਗਰੂਰ 'ਚ ਬੱਚਿਆਂ ਲਈ ਆਈ ਐਕਸਪਾਇਰ ਦਵਾਈ !

Sangrur Anganwadi negligence| ਵੱਡੀ ਲਾਪਰਵਾਹੀ...ਸੰਗਰੂਰ 'ਚ ਬੱਚਿਆਂ ਲਈ ਆਈ ਐਕਸਪਾਇਰ ਦਵਾਈ ! #sangrur #anganwadi #punjab #cmmann #health #abplive #abpsanjha ਲਹਿਰਾਗਾਗਾ ਦੇ ਗੋਬਿੰਦਪੁਰਾ ਜਵਾਹਰ ਵਾਲਾ ਪਿੰਡ ਦੇ ਆਂਗਨਵਾੜੀ ਕੇਂਦਰ ਵਿੱਚ ਭੇਜੀ ਗਈ ਐਕਸਪਾਇਰੀ ਤਾਰੀਕ ਦੀ ਛੋਟੇ ਬੱਚਿਆਂ ਨੂੰ ਪਿਲਾਉਣ ਵਾਲੀ ਆਇਰਨ ਐਂਡ ਫੋਲਿਕ ਐਸਿਡ ਸਿਰਪ ਬੱਚਿਆਂ ਦੇ ਪਰਿਵਾਰਕ ਮੈਂਬਰ ਨੇ ਗੰਭੀਰ ਇਲਜ਼ਾਮ ਲਗਾਏ।ਗੋਬਿੰਦਪੁਰਾ ਜਵਾਹਰਵਾਲਾ ਵਿੱਚ ਸਿਹਤ ਵਿਭਾਗ ਅਤੇ ਆਂਗਣਵਾੜੀ ਵਿਭਾਗ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ ਜਦੋਂ ਆਂਗਣਵਾੜੀ ਕੇਂਦਰ ਵਿੱਚੋਂ ਛੋਟੇ ਬੱਚਿਆਂ ਨੂੰ ਦਿੱਤਾ ਜਾਣ ਵਾਲਾ ਆਇਰਨ ਅਤੇ ਫੋਲਿਕ ਐਸਿਡ ਸਿਰਪ 6 ਮਹੀਨਿਆਂ ਤੋਂ ਮਿਆਦ ਪੁਗਾ ਚੁੱਕਾ ਸੀ, ਜਿਸ ਦੀ ਜਾਣਕਾਰੀ ਪਰਿਵਾਰ ਵਾਲਿਆਂ ਨੂੰ ਦਿੱਤੀ ਗਈ। ਬੱਚਿਆਂ ਦੇ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਜਦੋਂ ਇਸ ਗੱਲ ਦਾ ਪਤਾ ਲੱਗਾ ਤਾਂ ਆਂਗਣਵਾੜੀ ਵਿਭਾਗ ਵੱਲੋਂ ਕੇਂਦਰ ਵਿੱਚ ਪਈ ਦਵਾਈ ਦੀ ਦੂਜੀ ਡੋਜ਼ ਨੂੰ ਨਸ਼ਟ ਕਰਨ ਦੀ ਕੋਸ਼ਿਸ਼ 'ਤੇ ਸਵਾਲ ਉਠਾਏ ਗਏ। Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਟਾਪ ਹੈਡਲਾਈਨ

 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
Punjab News: ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Big News: 1 ਜੁਲਾਈ ਨੂੰ ਸਕੂਲ ਖੁੱਲ੍ਹਦੇ ਹੀ ਪੈ ਗਿਆ ਚੀਕ-ਚਿਹਾੜਾ, CM ਅਤੇ ਚੰਡੀਗੜ੍ਹ ਦੇ ਸਕੂਲਾਂ ਨੂੰ ਉਡਾਉਣ ਦੀ ਮਿਲੀ ਧਮਕੀ; ਅਲਰਟ 'ਤੇ ਪੁਲਿਸ-ਪ੍ਰਸ਼ਾਸਨ
1 ਜੁਲਾਈ ਨੂੰ ਸਕੂਲ ਖੁੱਲ੍ਹਦੇ ਹੀ ਪੈ ਗਿਆ ਚੀਕ-ਚਿਹਾੜਾ, CM ਅਤੇ ਚੰਡੀਗੜ੍ਹ ਦੇ ਸਕੂਲਾਂ ਨੂੰ ਉਡਾਉਣ ਦੀ ਮਿਲੀ ਧਮਕੀ; ਅਲਰਟ 'ਤੇ ਪੁਲਿਸ-ਪ੍ਰਸ਼ਾਸਨ
Maharaja Ranjit Singh ਜੀ ਦੀ ਬਰਸੀ ਮੌਕੇ ਪਾਕਿਸਤਾਨ ਗਏ ਸ਼ਰਧਾਲੂ ਪਰਤੇ, ਗੁਰਦੁਆਰਿਆਂ ਦੇ ਦਰਸ਼ਨ ਕਰ ਜਤਾਈ ਖੁਸ਼ੀ 
Maharaja Ranjit Singh ਜੀ ਦੀ ਬਰਸੀ ਮੌਕੇ ਪਾਕਿਸਤਾਨ ਗਏ ਸ਼ਰਧਾਲੂ ਪਰਤੇ, ਗੁਰਦੁਆਰਿਆਂ ਦੇ ਦਰਸ਼ਨ ਕਰ ਜਤਾਈ ਖੁਸ਼ੀ 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
School Closed: ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
Embed widget