ਪੜਚੋਲ ਕਰੋ

Sangrur Factory Fire|ਆਂਡਿਆਂ ਦੀਆਂ ਟ੍ਰੇਆਂ ਬਣਾਉਣ ਵਾਲੀ ਫੈਕਟਰੀ 'ਚ ਅੱਗ,ਛੱਤ ਡਿੱਗੀ

Sangrur Factory Fire|ਆਂਡਿਆਂ ਦੀਆਂ ਟ੍ਰੇਆਂ ਬਣਾਉਣ ਵਾਲੀ ਫੈਕਟਰੀ 'ਚ ਅੱਗ,ਛੱਤ ਡਿੱਗੀ #Sangrur #punjab #abplive #fire #abplive #summer ਸੰਗਰੂਰ ਦੇ ਨੇੜੇ ਪੈਂਦੇ ਪਿੰਡ ਕਲੌਦੀ ਵਿੱਚ ਭਿਆਨਕ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਆਂਡਿਆਂ ਨੂੰ ਪੈਕ ਕਰਨ ਵਾਲੀ ਟ੍ਰੇ ਵਾਲੀ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ ਹੈ। ਇਸ ਦੇ ਨਾਲ ਹੀ ਵੱਡੇ ਪੱਧਰ 'ਤੇ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਅੱਗ ਇੰਨੀ ਭਿਆਨਕ ਸੀ ਕਿ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਦੀ ਵਰਤੋਂ ਕੀਤੀ ਗਈ। ਫਾਇਰ ਬ੍ਰਿਗੇਡ ਵੱਲੋਂ ਘੰਟਿਆਂ ਤੋਂ ਅੱਗ ਬੁਝਾਉਣ ਦੀ ਕੋਸ਼ਿਸ਼ ਜਾਰੀ ਹੈ। ਇਸ ਦੇ ਨਾਲ ਹੀ ਹਾਲੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

ਲੁਧਿਆਣਾ 'ਚ ਆਟਾ ਚੱਕੀ 'ਚ ਲੱਗੀ ਭਿਆਨਕ ਅੱਗ, ਮੱਚੀ ਹਫੜਾ-ਦਫੜੀ

ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ

ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

Ludhiana 'ਚ ਸਬ-ਇੰਸਪੈਕਟਰ 'ਤੇ ਲੇਡੀ ਇੰਸਪੈਕਟਰ ਦੇ ਗੰਭੀਰ ਆਰੋਪ , SSP ਨੇ ਕੀਤਾ ਸਸਪੈਂਡ; FIR ਦਰਜ ਹੋਣ ਦੀ ਚਰਚਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ

Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ

NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026

ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

Embed widget