ਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂ

Continues below advertisement

ਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂ

 

ਪੰਜਾਬ 'ਚ ਮਾਨਸੂਨ ਦੀ ਬਾਰਿਸ਼ ਸ਼ੁਰੂ ਹੋ ਚੁੱਕੀ ਹੈ, ਸੰਗਰੂਰ 'ਚ 27 ਜੂਨ ਅਤੇ 4 ਜੁਲਾਈ ਨੂੰ ਹੋਈ ਬਾਰਿਸ਼ ਨੇ ਲੋਕਾਂ ਨੂੰ ਇਸ ਹੱਦ ਤੱਕ ਡਰਾ ਦਿੱਤਾ ਹੈ ਕਿ ਹੁਣ ਨਾ ਤਾਂ ਸੰਗਰੂਰ 'ਚ ਬਾਰਿਸ਼ ਹੋ ਰਹੀ ਹੈ ਅਤੇ ਨਾ ਹੀ ਸ਼ਹਿਰ ਅਤੇ ਗਲੀਆਂ 'ਚ ਪਾਣੀ ਭਰਿਆ ਹੋਇਆ ਹੈ ।  ਲੋਕਾਂ ਨੇ ਆਪਣੇ ਘਰਾਂ ਦੇ ਦਰਵਾਜ਼ਿਆਂ ਦੇ ਬਾਹਰ ਕਈ ਫੁੱਟ ਉੱਚੀਆਂ ਕੰਧਾਂ ਬਣਾ ਲਈਆਂ ਹਨ, ਜੇਕਰ ਸੰਗਰੂਰ ਵਿੱਚ ਮੀਂਹ ਪੈਂਦਾ ਹੈ ਤਾਂ ਪਾਣੀ ਸਰਕਾਰੀ ਦਫ਼ਤਰਾਂ ਅਤੇ ਲੋਕਾਂ ਦੇ ਘਰਾਂ ਦੇ ਅੰਦਰ ਨਾ ਜਾਵੇ ਇਸਦਾ ਇੰਤਜਾਮ ਕੀਤਾ ਜਾ ਰਿਹਾ ਹੈ । ਪਰ ਲੋਕ ਇਹ ਵੀ ਕਹਿ ਰਹੇ ਹਨ ਕਿ ਜੇਕਰ ਪਾਣੀ ਆਉਂਦਾ ਹੈ ਤਾਂ ਇਹ ਅਸਥਾਈ ਇੰਤਜਾਮ ਕੁਝ ਵੀ ਨਹੀਂ ਕਰ ਸਕਣਗੇ। 

Continues below advertisement

JOIN US ON

Telegram