ਸੂਬੇ 'ਚ AAP ਦੀ ਵੱਡੀ ਲਹਿਰ, ਉਂਧਰ ਪਠਾਨਕੋਟ ਤੋਂ ਜਿੱਤੇ Ashwani Sharma
ਪੰਜਾਬ ਵਿਧਾਨ ਸਭਾ ਦੇ 117 ਸੀਟਾਂ ’ਤੇ ਚੋਣਾਂ ਦੇ ਰੁਝਾਨ ਵਿੱਚ ਆਪ 89, ਕਾਂਗਰਸ 13, ਭਾਜਪਾ 5 ਤੇ ਸ਼੍ਰੋਮਣੀ ਅਕਾਲੀ ਦਲ 9 ਸੀਟਾਂ ’ਤੇ ਅੱਗੇ ਚੱਲ ਰਹੇ ਹਨ। ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਜਸ਼ਨ ਸ਼ੁਰੂ ਹੋ ਗਏ ਹਨ। ਪਾਰਟੀ ਨੂੰ ਪੰਜਾਬ ਵਿੱਚ ਸਰਕਾਰ ਬਣਾਉਣ ਦੀ ਉਮੀਦ ਹੈ। ਅਜਿਹੇ 'ਚ ਪਾਰਟੀ ਹੈੱਡਕੁਆਰਟਰ 'ਤੇ ਵਰਕਰਾਂ ਤੇ ਆਗੂਆਂ ਦਾ ਇਕੱਠ ਹੋਣਾ ਸ਼ੁਰੂ ਹੋ ਗਿਆ ਹੈ। ਢੋਲ ਨਗਾੜੇ ਅਤੇ ਭੰਗੜੇ ਪਾ ਕੇ ਜਸ਼ਨ ਮਨਾਇਆ ਜਾ ਰਿਹਾ ਹੈ। ਭਗਵੰਤ ਮਾਨ ਦੇ ਘਰ ਬਾਹਰ ਰੌਣਕਾਂ ਲੱਗੀਆਂ ਹੋਈਆਂ ਹਨ।
Tags :
BJP AAP Bhagwant Mann Pathankot Ashwani Sharma Punjab Election 2022 Punjab Polls Punjab 2022 Elections Result