Bhagwant Mann 35 ਹਜ਼ਾਰ ਵੋਟਾਂ ਨਾਲ ਅੱਗੇ, AAP ਵਰਕਰਾਂ 'ਚ ਜਸ਼ਨ ਦਾ ਮਾਹੌਲ

ਸੰਗਰੂਰ ਜ਼ਿਲ੍ਹੇ ਵਿੱਚ ਭਗਵੰਤ ਮਾਨ ਦਾ ਜਾਦੂ ਸਾਫ ਦਿਖਾਈ ਦੇ ਰਿਹਾ ਹੈ। ਜ਼ਿਲ੍ਹੇ ਦੀਆਂ ਸਾਰੀਆਂ ਸੀਟਾਂ ਉੱਪਰ ਆਮ ਆਦਮੀ ਪਾਰਟੀ ਛਾਈ ਹੋਈ ਹੈ। ਜ਼ਿਲ੍ਹੇ ਦੇ ਲਹਿਰਾਗਾਗਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਬਰਿੰਦਰ ਗੋਇਲ 35 ਹਜ਼ਾਰ ਵੋਟਾਂ ਨਾਲ ਅੱਗੇ ਚੱਲ ਰਹੇ ਹਨ।

JOIN US ON

Telegram
Sponsored Links by Taboola