Binnu Dhillon ਨੇ ਭਗਵੰਤ ਮਾਨ ਨੂੰ ਜਿੱਤ ਦੀਆਂ ਦਿੱਤੀਆਂ ਵਧਾਈਆਂ
ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਜਸ਼ਨ ਸ਼ੁਰੂ ਹੋ ਗਏ ਹਨ। ਪਾਰਟੀ ਨੂੰ ਪੰਜਾਬ ਵਿੱਚ ਸਰਕਾਰ ਬਣਾਉਣ ਦੀ ਉਮੀਦ ਹੈ। 117 ਸੀਟਾਂ ’ਤੇ ਚੋਣਾਂ ਦੇ ਰੁਝਾਨ ਵਿੱਚ ਆਪ 89, ਕਾਂਗਰਸ 13, ਭਾਜਪਾ 5 ਤੇ ਸ਼੍ਰੋਮਣੀ ਅਕਾਲੀ ਦਲ 9 ਸੀਟਾਂ ’ਤੇ ਅੱਗੇ ਚੱਲ ਰਹੇ ਹਨ।