Punjab Results: ਵੱਡੀ ਜਿੱਤ 'ਤੇ AAP ਦੇ ਗੋਲਡੀ ਕੰਬੋਜ ਕੀ ਬੋਲੇ?
ਸੰਗਰੂਰ ਜ਼ਿਲ੍ਹੇ ਵਿੱਚ ਭਗਵੰਤ ਮਾਨ ਦਾ ਜਾਦੂ ਸਾਫ ਦਿਖਾਈ ਦੇ ਰਿਹਾ ਹੈ। ਜ਼ਿਲ੍ਹੇ ਦੀਆਂ ਸਾਰੀਆਂ ਸੀਟਾਂ ਉੱਪਰ ਆਮ ਆਦਮੀ ਪਾਰਟੀ ਛਾਈ ਹੋਈ ਹੈ। ਜ਼ਿਲ੍ਹੇ ਦੇ ਲਹਿਰਾਗਾਗਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਬਰਿੰਦਰ ਗੋਇਲ 35 ਹਜ਼ਾਰ ਵੋਟਾਂ ਨਾਲ ਅੱਗੇ ਚੱਲ ਰਹੇ ਹਨ।