Punjab Results: ਲੋਕਾਂ ਤੋਂ ਸੁਣੋ ਕੀ CM Channi ਵਾਪਸੀ ਸੰਭਵ?
ਪੰਜਾਬ ਵਿਧਾਨ ਸਭਾ ਦੇ 117 ਸੀਟਾਂ ’ਤੇ ਚੋਣਾਂ ਦੇ ਰੁਝਾਨ ਵਿੱਚ ਆਪ 89, ਕਾਂਗਰਸ 13, ਭਾਜਪਾ 5 ਤੇ ਸ਼੍ਰੋਮਣੀ ਅਕਾਲੀ ਦਲ 9 ਸੀਟਾਂ ’ਤੇ ਅੱਗੇ ਚੱਲ ਰਹੇ ਹਨ। ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਜਸ਼ਨ ਸ਼ੁਰੂ ਹੋ ਗਏ ਹਨ। ਪਾਰਟੀ ਨੂੰ ਪੰਜਾਬ ਵਿੱਚ ਸਰਕਾਰ ਬਣਾਉਣ ਦੀ ਉਮੀਦ ਹੈ। ਅਜਿਹੇ 'ਚ ਪਾਰਟੀ ਹੈੱਡਕੁਆਰਟਰ 'ਤੇ ਵਰਕਰਾਂ ਤੇ ਆਗੂਆਂ ਦਾ ਇਕੱਠ ਹੋਣਾ ਸ਼ੁਰੂ ਹੋ ਗਿਆ ਹੈ। ਢੋਲ ਨਗਾੜੇ ਅਤੇ ਭੰਗੜੇ ਪਾ ਕੇ ਜਸ਼ਨ ਮਨਾਇਆ ਜਾ ਰਿਹਾ ਹੈ। ਭਗਵੰਤ ਮਾਨ ਦੇ ਘਰ ਬਾਹਰ ਰੌਣਕਾਂ ਲੱਗੀਆਂ ਹੋਈਆਂ ਹਨ।
Tags :
ਚੋਣਾਂ ਚੋਣਾਂ Punjab Polls Result 2022 ਪੰਜਾਬ ਚੋਣ ਨਤੀਜੇ Punjab Assembly Election Results 2022 Counting Live News 2022=