Punjab Elections Results: 'ਕਾਂਗਰਸ ਦਾ ਰਾਹ ਕੱਚਾ, ਦਿੱਲੀ ਮਾਡਲ ਨੂੰ ਲੋਕਾਂ ਦੀ ਪ੍ਰਵਾਨਗੀ'

Continues below advertisement

ਸੰਗਰੂਰ ਜ਼ਿਲ੍ਹੇ ਵਿੱਚ ਭਗਵੰਤ ਮਾਨ ਦਾ ਜਾਦੂ ਸਾਫ ਦਿਖਾਈ ਦੇ ਰਿਹਾ ਹੈ। ਜ਼ਿਲ੍ਹੇ ਦੀਆਂ ਸਾਰੀਆਂ ਸੀਟਾਂ ਉੱਪਰ ਆਮ ਆਦਮੀ ਪਾਰਟੀ ਛਾਈ ਹੋਈ ਹੈ। ਜ਼ਿਲ੍ਹੇ ਦੇ ਲਹਿਰਾਗਾਗਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਬਰਿੰਦਰ ਗੋਇਲ 35 ਹਜ਼ਾਰ ਵੋਟਾਂ ਨਾਲ ਅੱਗੇ ਚੱਲ ਰਹੇ ਹਨ।

Continues below advertisement

JOIN US ON

Telegram