ਪੜਚੋਲ ਕਰੋ
Raghav Chadha ਬੋਲੇ- ਪੰਜਾਬੀਆਂ ਨੇ ਤਾਂ Vaccum Cleaner ਹੀ ਚਲਾ ਦਿੱਤਾ
ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਜਸ਼ਨ ਸ਼ੁਰੂ ਹੋ ਗਏ ਹਨ। ਪਾਰਟੀ ਨੂੰ ਪੰਜਾਬ ਵਿੱਚ ਸਰਕਾਰ ਬਣਾਉਣ ਦੀ ਉਮੀਦ ਹੈ। ਅਜਿਹੇ 'ਚ ਪਾਰਟੀ ਹੈੱਡਕੁਆਰਟਰ 'ਤੇ ਵਰਕਰਾਂ ਤੇ ਆਗੂਆਂ ਦਾ ਇਕੱਠ ਹੋਣਾ ਸ਼ੁਰੂ ਹੋ ਗਿਆ ਹੈ। ਢੋਲ ਨਗਾੜੇ ਅਤੇ ਭੰਗੜੇ ਪਾ ਕੇ ਜਸ਼ਨ ਮਨਾਇਆ ਜਾ ਰਿਹਾ ਹੈ। ਭਗਵੰਤ ਮਾਨ ਦੇ ਘਰ ਬਾਹਰ ਰੌਣਕਾਂ ਲੱਗੀਆਂ ਹੋਈਆਂ ਹਨ।
ਹੋਰ ਵੇਖੋ






















