ਪੜਚੋਲ ਕਰੋ
Advertisement
ਫਿਲਮ 'ਯਾਰ ਮੇਰਾ ਤਿਤਲੀਆਂ ਵਰਗਾ' ਸੈੱਟ ਤੋਂ ਫਨੀ ਵੀਡੀਓ ਆਇਆ ਸਾਹਮਣੇ
ਗਿੱਪੀ ਗਰੇਵਾਲ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। 2 ਸਤੰਬਰ ਨੂੰ ਉਨ੍ਹਾਂ ਦੀ ਫ਼ਿਲਮ `ਯਾਰ ਮੇਰਾ ਤਿਤਲੀਆਂ ਵਰਗਾ` ਰਿਲੀਜ਼ ਹੋਣ ਜਾ ਰਿਹਾ ਹੈ, ਦਰਸ਼ਕ ਵੀ ਇਸ ਫ਼ਿਲਮ ਦਾ ਪੂਰੀ ਬੇਸਵਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ। ਦੂਜੇ ਪਾਸੇ ਸਟਾਰ ਕਾਸਟ ਆਪੋ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਹਰ ਰੋਜ਼ ਫੰਨੀ ਵੀਡੀਓ ਸ਼ੇਅਰ ਕਰਦੇ ਨਜ਼ਰ ਆ ਰਹੇ ਹਨ। ਹਾਲ ਹੀ 'ਚ ਕਰਮਜੀਤ ਅਨਮੋਲ, ਗਿੱਪੀ ਗਰੇਵਾਲ ਨਾਲ ਇਕ ਫਨੀ ਵੀਡੀਓ ਸ਼ੇਅਰ ਕੀਤਾ ਹੈ। ਵੀਡੀਓ `ਚ ਗਿੱਪੀ ਗਰੇਵਾਲ, ਕਰਮਜੀਤ ਅਨਮੋਲ ਤੇ ਨਰੇਸ਼ ਕਥੂਰੀਆ ਖ਼ੂਬ ਮਸਤੀ ਕਰਦੇ ਨਜ਼ਰ ਆ ਰਹੇ ਹਨ। ਜਿਸ 'ਚ ਗਿੱਪੀ ਆਪਣੇ ਫੈਨਜ਼ ਨੂੰ ਇਕ ਸਵਾਲ ਪੁੱਛਦੇ ਨਜ਼ਰ ਆ ਰਹੇ ਹਨ। ਜੇਕਰ ਤੁਸੀਂ ਜਾਣਦੇ ਹੋ ਸਵਾਲ ਦਾ ਜਵਾਬ ਤਾਂ ਕੁਮੈਂਟ ਬਾਕਸ 'ਚ ਜ਼ਰੂਰ ਦੱਸੋ। ਵੀਡੀਓ `ਚ ਗਿੱਪੀ ਗਰੇਵਾਲ, ਕਰਮਜੀਤ ਅਨਮੋਲ ਤੇ ਨਰੇਸ਼ ਕਥੂਰੀਆ ਖ਼ੂਬ ਮਸਤੀ ਕਰਦੇ ਨਜ਼ਰ ਆ ਰਹੇ ਹਨ।
ਮਨੋਰੰਜਨ
ਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਦੇਸ਼
ਪੰਜਾਬ
ਦੇਸ਼
ਟ੍ਰੈਂਡਿੰਗ ਟੌਪਿਕ
Advertisement