ਪੜਚੋਲ ਕਰੋ

Actor Dharmendra Passes Away:ਪਿੰਡ ਵਾਲਿਆਂ ਨੇ ਸਾਂਭੀ ਧਰਮਿੰਦਰ ਦੀ ਆਖ਼ਰੀ ਨਿਸ਼ਾਨੀ! | Khanna News | Abp Sanjha

ਭਾਰਤੀ ਸਿਨੇਮਾ ਦੇ ਲੈਜੰਡਰੀ ਅਦਾਕਾਰ ਧਰਮਿੰਦਰ ਦੇ ਦੇਹਾਂਤ ਨੇ ਪੂਰੇ ਬਾਲੀਵੁੱਡ ਅਤੇ ਉਨ੍ਹਾਂ ਦੇ ਫੈਨਸ ਨੂੰ ਹਲਾ ਕੇ ਰੱਖ ਦਿੱਤਾ । 89 ਸਾਲ ਦੀ ਉਮਰ ਵਿੱਚ ਉਨ੍ਹਾਂ ਨੇ 24 ਨਵੰਬਰ ਨੂੰ ਮੁੰਬਈ ਦੀ ਆਪਣੀ ਰਿਹਾਇਸ਼ ਚ ਆਖਰੀ ਸਾਹ ਲਏ । ਬਾਲੀਵੁੱਡ ਅਦਾਕਾਰ ਧਰਮਿੰਦਰ ਦਿਓਲ ਦਾ ਜਨਮ ਖੰਨਾ ਦੇ ਪਿੰਡ ਨਸਰਾਲੀ ਵਿੱਚ ਹੋਇਆ ਸੀ। ਉਸ ਸਮੇਂ ਧਰਮਿੰਦਰ ਦੇ ਪਿਤਾ ਇੱਕ ਸਰਕਾਰੀ ਅਧਿਆਪਕ ਸਨ ਅਤੇ ਉਨ੍ਹਾਂ ਦੀ ਪਹਿਲੀ ਪੋਸਟਿੰਗ ਨਸਰਾਲੀ ਵਿੱਚ ਹੋਈ ਸੀ। ਉਹ ਉੱਥੇ ਕਿਰਾਏ ਦੇ ਘਰ ਵਿੱਚ ਰਹਿੰਦੇ ਸਨ। ਜਿਸ ਘਰ ਵਿੱਚ ਧਰਮਿੰਦਰ ਦਾ ਜਨਮ ਹੋਇਆ ਸੀ, ਉਹ ਘਰ ਅਜੇ ਵੀ ਉਨ੍ਹਾਂ ਦੀ ਯਾਦ ਵਿੱਚ ਖੜ੍ਹਾ ਹੈ। ਪਿੰਡ ਵਾਸੀਆਂ ਨੇ ਧਰਮਿੰਦਰ ਦੇ ਦੇਹਾਂਤ 'ਤੇ ਆਪਣਾ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਇਹ ਵੀ ਦੁੱਖ ਪ੍ਰਗਟ ਕੀਤਾ ਕਿ ਧਰਮਿੰਦਰ ਕੋਲ ਕਦੇ ਵੀ ਪਿੰਡ ਆਉਣ ਦਾ ਕੋਈ ਕਾਰਨ ਨਹੀਂ ਸੀ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Singer Passes Away: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਭਰੀ ਜਵਾਨੀ 'ਚ ਮੌਤ, ਭਿਆਨਕ ਹਾਦਸੇ 'ਚ ਨਿਕਲੀ ਜਾਨ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਭਰੀ ਜਵਾਨੀ 'ਚ ਮੌਤ, ਭਿਆਨਕ ਹਾਦਸੇ 'ਚ ਨਿਕਲੀ ਜਾਨ...
TV Anchor Shot: ਵੱਡੀ ਵਾਰਦਾਤ, ਮਸ਼ਹੂਰ ਨਿਊਜ਼ ਐਂਕਰ ਦਾ ਘਰ 'ਚ ਗੋਲੀ ਮਾਰ ਕੇ ਕਤਲ, ਫੈਲੀ ਦਹਿਸ਼ਤ; ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਮਸ਼ਹੂਰ ਨਿਊਜ਼ ਐਂਕਰ ਦਾ ਘਰ 'ਚ ਗੋਲੀ ਮਾਰ ਕੇ ਕਤਲ, ਫੈਲੀ ਦਹਿਸ਼ਤ; ਜਾਣੋ ਪੂਰਾ ਮਾਮਲਾ...
Artist Passed Away: ਸੰਗੀਤ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਨੂੰ ਆਇਆ ਹਾਰਟ ਅਟੈਕ! ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਨੂੰ ਆਇਆ ਹਾਰਟ ਅਟੈਕ! ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
Comedy Star Arrest Warrant: ਸਿਨੇਮਾ ਜਗਤ 'ਚ ਮੱਚੀ ਤਰਥੱਲੀ, 'ਕਾਮੇਡੀ ਕਿੰਗ' ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ, ਜਾਣੋ ਪੂਰਾ ਮਾਮਲਾ...
ਸਿਨੇਮਾ ਜਗਤ 'ਚ ਮੱਚੀ ਤਰਥੱਲੀ, 'ਕਾਮੇਡੀ ਕਿੰਗ' ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ, ਜਾਣੋ ਪੂਰਾ ਮਾਮਲਾ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News : ਜਲੰਧਰ 'ਚ ਪਤੀ ਨੂੰ ਹੋਰ ਲੜਕੀ ਨਾਲ ਰੰਗਰਲੀਆਂ ਮਨਾਉਂਦੇ ਫੜਿਆ, ਪਤਨੀ ਨੇ ਚੱਪਲਾਂ ਨਾਲ ਕੀਤੀ ਕੁੱਟਮਾਰ
Jalandhar News : ਜਲੰਧਰ 'ਚ ਪਤੀ ਨੂੰ ਹੋਰ ਲੜਕੀ ਨਾਲ ਰੰਗਰਲੀਆਂ ਮਨਾਉਂਦੇ ਫੜਿਆ, ਪਤਨੀ ਨੇ ਚੱਪਲਾਂ ਨਾਲ ਕੀਤੀ ਕੁੱਟਮਾਰ
Tractor Note : ਕੀ ਸੱਚਮੁੱਚ ਲੱਖਾਂ ਰੁਪਏ 'ਚ ਵਿਕਦੇ ਹਨ ਟਰੈਕਟਰ ਵਾਲੇ ਨੋਟ? ਜਾਣੋ ਪੁਰਾਣੇ ਨੋਟਾਂ ਦੀ ਅਸਲ ਕਹਾਣੀ
Tractor Note : ਕੀ ਸੱਚਮੁੱਚ ਲੱਖਾਂ ਰੁਪਏ 'ਚ ਵਿਕਦੇ ਹਨ ਟਰੈਕਟਰ ਵਾਲੇ ਨੋਟ? ਜਾਣੋ ਪੁਰਾਣੇ ਨੋਟਾਂ ਦੀ ਅਸਲ ਕਹਾਣੀ
Ludhiana 'ਚ ਜੂਆ ਖੇਡ ਰਹੇ ਪੁੱਤ ਨੂੰ ਲੈਣ ਗਏ ਪਿਤਾ ਦਾ ਕਤਲ, ਬੇਸਬਾਲ ਬੈਟ ਨਾਲ ਸਿਰ 'ਤੇ ਕੀਤੇ ਤਾਬੜਤੋੜ ਵਾਰ
Ludhiana 'ਚ ਜੂਆ ਖੇਡ ਰਹੇ ਪੁੱਤ ਨੂੰ ਲੈਣ ਗਏ ਪਿਤਾ ਦਾ ਕਤਲ, ਬੇਸਬਾਲ ਬੈਟ ਨਾਲ ਸਿਰ 'ਤੇ ਕੀਤੇ ਤਾਬੜਤੋੜ ਵਾਰ
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਕੌਂਸਲਰ ਦੇ ਪਤੀ 'ਤੇ ਹਮਲਾ, ਪੁਲਿਸ ਬੋਲੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਕੌਂਸਲਰ ਦੇ ਪਤੀ 'ਤੇ ਹਮਲਾ, ਪੁਲਿਸ ਬੋਲੀ...
SAD News: ਦੁਖਦ ਖਬਰ, ਮਸ਼ਹੂਰ ਗਾਇਕ ਦੀ ਸੜਕ ਹਾਦਸੇ 'ਚ ਮੌਤ...
SAD News: ਦੁਖਦ ਖਬਰ, ਮਸ਼ਹੂਰ ਗਾਇਕ ਦੀ ਸੜਕ ਹਾਦਸੇ 'ਚ ਮੌਤ...
Amritpal Singh Parole : ਦਾਦੀ ਦੇ ਅੰਤਿਮ ਸਸਕਾਰ ਲਈ MP ਅੰਮ੍ਰਿਤਪਾਲ ਸਿੰਘ ਨੇ ਮੰਗੀ ਪੈਰੋਲ, ਅਦਾਲਤ 'ਚ ਪਟੀਸ਼ਨ ਦਾਇਰ
Amritpal Singh Parole : ਦਾਦੀ ਦੇ ਅੰਤਿਮ ਸਸਕਾਰ ਲਈ MP ਅੰਮ੍ਰਿਤਪਾਲ ਸਿੰਘ ਨੇ ਮੰਗੀ ਪੈਰੋਲ, ਅਦਾਲਤ 'ਚ ਪਟੀਸ਼ਨ ਦਾਇਰ
Sonia Gandhi Book : ਸੋਨੀਆ ਗਾਂਧੀ ਦੀ ਨਵੀਂ ਕਿਤਾਬ ਨੂੰ ਲੈ ਕੇ ਪੰਜਾਬ 'ਚ ਗਰਮਾਈ ਸਿਆਸਤ, ਅਕਾਲੀ ਦਲ ਨੇ ਪੁੱਛੇ ਤਿੱਖੇ ਸਵਾਲ!
Sonia Gandhi Book : ਸੋਨੀਆ ਗਾਂਧੀ ਦੀ ਨਵੀਂ ਕਿਤਾਬ ਨੂੰ ਲੈ ਕੇ ਪੰਜਾਬ 'ਚ ਗਰਮਾਈ ਸਿਆਸਤ, ਅਕਾਲੀ ਦਲ ਨੇ ਪੁੱਛੇ ਤਿੱਖੇ ਸਵਾਲ!
Punjab News : ਟਾਂਡਾ ਨੇੜੇ ਭਿਆਨਕ ਸੜਕ ਹਾਦਸਾ, ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ
Punjab News : ਟਾਂਡਾ ਨੇੜੇ ਭਿਆਨਕ ਸੜਕ ਹਾਦਸਾ, ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ
Embed widget