ਪੜਚੋਲ ਕਰੋ
Advertisement
Akshay Kumar ਦੀ ਫਿਲਮ Ram Setu ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਲੋਕਾਂ ਲਈ ਵੱਡੀ ਖ਼ਬਰ
Ram Setu Release Date: ਅਕਸ਼ੈ ਕੁਮਾਰ ਦੀ ਫਿਲਮ 'ਰਾਮ ਸੇਤੂ' ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਫਿਲਮ ਨੂੰ ਲੈ ਕੇ ਇੱਕ ਨਵਾਂ ਅਪਡੇਟ ਸਾਹਮਣੇ ਆਇਆ ਹੈ। ਅੱਜ ਨਵਰਾਤਰੀ ਦੇ ਮੌਕੇ 'ਤੇ ਅਕਸ਼ੈ ਨੇ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ। ਇਹ ਫਿਲਮ ਦੀਵਾਲੀ ਦੇ ਮੌਕੇ 'ਤੇ ਸਿਨੇਮਾਘਰਾਂ 'ਚ ਦਸਤਕ ਦੇਣ ਜਾ ਰਹੀ ਹੈ। ਇਹ ਫਿਲਮ 25 ਅਕਤੂਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਅਕਸ਼ੈ ਨੇ ਫਿਲਮ ਦੇ ਨਵੇਂ ਪੋਸਟਰ ਦੇ ਨਾਲ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ।
ਬਾਲੀਵੁੱਡ
Salman khan ਦੇ ਘਰ ਫ਼ਾਇਰਿੰਗ ਦਾ ਮਾਮਲਾ -ਮੁਲਜ਼ਮ ਅਨੁਜ ਥਾਪਨ ਨੇ ਪੁਲਿਸ ਹਿਰਾਸਤ 'ਚ ਕੀਤੀ ਆਤਮ ਹੱਤਿਆ
View More
Advertisement
ਟਾਪ ਹੈਡਲਾਈਨ
ਦੇਸ਼
ਕਾਰੋਬਾਰ
ਦੇਸ਼
ਤਕਨਾਲੌਜੀ
Advertisement
Advertisement
ਟ੍ਰੈਂਡਿੰਗ ਟੌਪਿਕ
for smartphones
and tablets
and tablets
Advertisement