Akshay Kumar ਦੀ ਫਿਲਮ Ram Setu ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਲੋਕਾਂ ਲਈ ਵੱਡੀ ਖ਼ਬਰ

Continues below advertisement

Ram Setu Release Date: ਅਕਸ਼ੈ ਕੁਮਾਰ ਦੀ ਫਿਲਮ 'ਰਾਮ ਸੇਤੂ' ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਫਿਲਮ ਨੂੰ ਲੈ ਕੇ ਇੱਕ ਨਵਾਂ ਅਪਡੇਟ ਸਾਹਮਣੇ ਆਇਆ ਹੈ। ਅੱਜ ਨਵਰਾਤਰੀ ਦੇ ਮੌਕੇ 'ਤੇ ਅਕਸ਼ੈ ਨੇ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ। ਇਹ ਫਿਲਮ ਦੀਵਾਲੀ ਦੇ ਮੌਕੇ 'ਤੇ ਸਿਨੇਮਾਘਰਾਂ 'ਚ ਦਸਤਕ ਦੇਣ ਜਾ ਰਹੀ ਹੈ। ਇਹ ਫਿਲਮ 25 ਅਕਤੂਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਅਕਸ਼ੈ ਨੇ ਫਿਲਮ ਦੇ ਨਵੇਂ ਪੋਸਟਰ ਦੇ ਨਾਲ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ।

Continues below advertisement

JOIN US ON

Telegram