ਪੜਚੋਲ ਕਰੋ
Advertisement
ਬਾਲੀਵੁੱਡ ਦੇ ਸ਼ਹਿਨਸ਼ਾਹ ਅਮਿਤਾਭ ਬੱਚਨ ਹੋਏ 78 ਸਾਲ ਦੇ
ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਦਾ ਅੱਜ ਹੈ ਹੈਪੀ ਬਰਥਡੇ .. ਬਿਗ ਬੀ ਹੋ ਗਏ ਨੇ 78 ਸਾਲ ਦੇ । ਬਿਗ ਬੀ ਦੇ ਜਨਮਦਿਨ ਦੇ ਮੌਕੇ 'ਤੇ ਉਨ੍ਹਾਂ ਦੇ ਫੈਨਜ਼ ਹੀ ਨਹੀਂ ਬਲਕਿ ਬਾਲੀਵੁੱਡ, ਖੇਡ ਅਤੇ ਰਾਜਨੀਤਿਕ ਜਗਤ ਦੇ ਪ੍ਰਸਿੱਧ ਚੇਹਰੇ ਵੀ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ। ਸੋਸ਼ਲ ਮੀਡੀਆ 'ਤੇ ਬਿੱਗ ਬੀ ਨੂੰ ਵਧਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ। ਅਮਿਤਾਭ ਬੱਚਨ ਨੇ ਆਪਣੇ ਸੋਸ਼ਲ ਮੀਡੀਆ 'ਤੇ ਆਪਣੇ ਹੱਥ ਜੋੜਦੇ ਹੋਏ ਦੀ ਇਕ ਫੋਟੋ ਵੀ ਸ਼ੇਅਰ ਕਰਦਿਆਂ ਕਿਹਾ ਕਿ ਜਨਮਦਿਨ ਦੀਆਂ ਵਧਾਈਆਂ ਲਈ ਧੰਨਵਾਦ.ਬਿੱਗ ਬੀ ਨੇ ਅਲੱਗ ਅਲੱਗ ਭਾਸ਼ਾਵਾਂ ਵਿੱਚ ਆਪਣੇ ਫੈਨਜ਼ ਦਾ ਧੰਨਵਾਦ ਕੀਤਾ. ਇਸਦੇ ਨਾਲ ਹੀ ਲਿਖਿਆ ਕਿ, 'ਤੁਹਾਡਾ ਪਿਆਰ ਹੀ ਮੇਰੇ ਲਈ ਸਭ ਤੋਂ ਵੱਡਾ ਗਿਫਟ ਹੈ. ਮੈਂ ਇਸ ਤੋਂ ਇਲਾਵਾ ਹੋਰ ਕੁਝ ਨਹੀਂ ਮੰਗ ਸਕਦਾ
ਬਾਲੀਵੁੱਡ
Hina khan ਨੂੰ ਹੋਇਆ ਬ੍ਰੈਸਟ ਕੈਂਸਰ,ਕੀਮੋਥੈਰੇਪੀ ਤੋਂ ਪਹਿਲਾਂ ਸ਼ੇਅਰ ਕੀਤਾ Emotional Video
View More
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement