ਬੌਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਹੋਏ ਕੋਰੋਨਾ ਦਾ ਸ਼ਿਕਾਰ
ਕੋਰੋਨਾਵਾਇਰਸ ਦਾ ਪ੍ਰਕੋਪ ਪੂਰੇ ਦੇਸ਼ 'ਚ ਕਾਫੀ ਜ਼ਿਆਦਾ ਵੱਧ ਚੁੱਕਾ ਹੈ. ਦਿਨ-ਬ-ਦਿਨ ਨਵੇਂ ਕੇਸ ਸਾਹਮਣੇ ਆ ਰਹੇ ਨੇ. ਇਸ ਦੇ ਨਾਲ ਹੀ ਬਾਲੀਵੁੱਡ ਦੇ ਕਈ ਸਿਤਾਰਿਆਂ ਦੀ ਵੀ ਕੋਰੋਨਾ ਰਿਪੋਰਟ ਪੌਜੀਟਿਵ ਆਈ ਹੈ. ਹੁਣ ਬੌਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਨੇ ਵੀ ਇਸ ਲਿਸਟ 'ਚ ਐਂਟਰੀ ਕਰ ਲਈ ਹੈ. ਅਰਜੁਨ ਰਾਮਪਾਲ ਨੇ ਇਸ ਦੀ ਜਾਣਕਾਰੀ ਦਿੰਦੇ ਹੋਏ ਲਿਖਿਆ ," ਮੇਰੀ ਕੋਵਿਡ-19 ਰਿਪੋਰਟ ਪੋਜ਼ੀਟਿਵ ਆਈ ਹੈ.