ਪੜਚੋਲ ਕਰੋ
ਡਰੱਗ ਦਾ ਪੰਜਾ, ਭਾਰਤੀ ਸਿੰਘ 'ਤੇ ਸ਼ਿਕੰਜਾ
ਡਰ੍ਰਗਸ ਮਾਮਲੇ ਚ ਫਸੀ ਕਾਮੇਡੀਅਨ ਭਾਰਤੀ ਸਿੰਘ ਤੇ ਉਸ ਦੇ ਪਤੀ ਹਰਸ਼ ਦੋਵਾਂ ਨੂੰ ਅੱਜ ਅਦਾਲਤ ਨੇ 14 ਦਿਨਾਂ ਲਈ ਨਿਆਂਇਕ
ਹਿਰਾਸਤ ਵਿੱਚ ਭੇਜ ਦਿੱਤਾ ਹੈ। ਐਨਸੀਬੀ ਨੇ ਅਦਾਲਤ ਤੋਂ ਦੋਵਾਂ ਦਾ ਰਿਮਾਂਡ ਮੰਗਿਆ ਸੀ। ਦੋਵਾਂ ਕਾਮੇਡੀਅਨਸ ਨੇ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ। ਇਸ ਦੀ ਸੁਣਵਾਈ ਹੁਣ ਕੱਲ ਹੋਵੇਗੀ।ਨਾਰਕੋਟਿਕਸ ਕੰਟਰੋਲ ਬਿਊਰੋ ਨੇ ਕੱਲ ਭਾਰਤੀ ਸਿੰਘ ਨੂੰ ਲੰਬੀ ਪੁੱਛ ਪੜਤਾਲ ਮਗਰੋਂ ਗ੍ਰਿਫ਼ਤਾਰ ਕਰ ਲਿਆ ਸੀ।

ਹੋਰ ਵੇਖੋ