ਪੜਚੋਲ ਕਰੋ
Breaking- ਰਿਆ ਦੀ ਜ਼ਮਾਨਤ ਅਰਜ਼ੀ ਖਾਰਜ, 14 ਦਿਨਾਂ ਦੀ ਨਿਆਂਇਕ ਹਿਰਾਸਤ
ਸੁਸ਼ਾਂਤ ਸਿੰਘ ਮਾਮਲੇ ਨਾਲ ਜੁੜੇ ਡਰੱਗਜ਼ ਐਂਗਲ 'ਚ ਰਿਆ ਦੀ ਗ੍ਰਿਫਤਾਰੀ ਤੋਂ ਬਾਅਦ ਉਸਨੂੰ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਰਿਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ ਤੇ ਹੁਣ ਉਸ ਨੂੰ 14 ਦੀਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਹੋਰ ਵੇਖੋ






















