ਪੜਚੋਲ ਕਰੋ
Advertisement
ਕਾਮੇਡੀਅਨ Raju Srivastava ਦੀ ਹਾਲਤ ਵਿਗੜੀ, ਡਾਕਟਰਾਂ ਨੇ ਦਿੱਤਾ ਜਵਾਬ
Raju Srivastav Health Update: ਹਾਰਟ ਅਟੈਕ ਤੋਂ ਬਾਅਦ ਹਸਪਤਾਲ ਦਾਖਲ ਕਾਮੇਡੀਅਨ ਰਾਜੂ ਸ੍ਰੀਵਾਸਤਵ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ। ਵੱਡੀ ਜਾਣਕਾਰੀ ਸਾਹਮਣੇ ਆਈ ਹੈ ਕਿ ਰਾਜੂ ਦੇ ਦਿਲ ਤੇ ਦਿਮਾਗ ਨੇ ਕੰਮ ਕਰਨਾ ਬੰਦ ਕਰ ਦਿੱਤਾ ਹੈ। ਕਿਹਾ ਜਾ ਰਿਹਾ ਹੈ ਕਿ ਏਮਜ਼ ਦੇ ਡਾਕਟਰਾਂ ਨੇ ਪਰਿਵਾਰ ਜਵਾਬ ਦੇ ਦਿੱਤਾ ਹੈ। ਦੱਸ ਦਈਏ ਕਿ ਦਿੱਲੀ ਦੇ ਏਮਜ਼ ਹਸਪਤਾਲ 'ਚ ਰਾਜੂ ਦਾ ਇਲਾਜ ਚੱਲ ਰਿਹਾ ਹੈ। ਦੱਸ ਦਈਏ ਕਿ ਪਿਛਲੇ ਹਫਤੇ ਬੁੱਧਵਾਰ ਨੂੰ ਵਰਕਆਊਟ ਦੌਰਾਨ ਰਾਜੂ ਸ਼੍ਰੀਵਾਸਤਵ ਨੂੰ ਦਿਲ ਦਾ ਦੌਰਾ ਪਿਆ। ਉਦੋਂ ਤੋਂ ਉਹ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖ਼ਲ ਹਨ। ਪ੍ਰਸ਼ੰਸਕ ਰਾਜੂ ਸ਼੍ਰੀਵਾਸਤਵ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰ ਰਹੇ ਹਨ। ਐਮਆਰਆਈ ਰਿਪੋਰਟ ਵਿੱਚ ਪਤਾ ਲੱਗਾ ਸੀ ਕਿ ਉਨ੍ਹਾਂ ਦੇ ਦਿਮਾਗ ਦੇ ਇੱਕ ਹਿੱਸੇ ਵਿੱਚ ਸੱਟ ਦੇ ਨਿਸ਼ਾਨ ਹਨ। ਦਿਮਾਗ ਵਿੱਚ ਆਕਸੀਜਨ ਦੀ ਕਮੀ ਕਾਰਨ ਇਹ ਸੱਟ ਲੱਗੀ ਹੈ।
ਮਨੋਰੰਜਨ
ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਵਿਸ਼ਵ
ਟ੍ਰੈਂਡਿੰਗ ਟੌਪਿਕ
Advertisement