Jacqueline Fernandez ਤੋਂ ਪੁੱਛਗਿੱਛ ਲਈ Delhi Police ਨੇ ਤਿਆਰ ਕੀਤੀ ਲੰਬੀ ਲਿਸਟ

Continues below advertisement

ਸੁਕੇਸ਼ ਚੰਦਰਸ਼ੇਖਰ ਮਨੀ ਲਾਂਡਰਿੰਗ ਮਾਮਲੇ 'ਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਸ ਮਾਮਲੇ 'ਚ ਦੋਸ਼ੀ ਹੋਣ ਤੋਂ ਬਾਅਦ ਹੁਣ ਅਦਾਕਾਰਾ ਜਲਦ ਹੀ ਇਸ ਸਬੰਧ 'ਚ ਪੁੱਛਗਿੱਛ ਲਈ ਦਿੱਲੀ ਪੁਲਿਸ ਦੇ ਸਾਹਮਣੇ ਪੇਸ਼ ਹੋਣ ਜਾ ਰਹੀ ਹੈ। ਇਸ ਸਿਲਸਿਲੇ 'ਚ ਪੁਲਿਸ ਨੇ ਸੁਕੇਸ਼ ਚੰਦਰਸ਼ੇਖਰ ਮਾਮਲੇ 'ਚ ਅਭਿਨੇਤਰੀ ਲਈ ਸਵਾਲਾਂ ਦੀ ਲੰਬੀ ਸੂਚੀ ਤਿਆਰ ਕੀਤੀ ਹੈ। ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਬੁੱਧਵਾਰ ਨੂੰ ਜੈਕਲੀਨ ਫਰਨਾਂਡੀਜ਼ ਤੋਂ ਸੁਕੇਸ਼ ਚੰਦਰਸ਼ੇਖਰ ਤੋਂ 200 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ ਵਿੱਚ ਪੁੱਛਗਿੱਛ ਕਰੇਗੀ।

Continues below advertisement

JOIN US ON

Telegram